Online Bible

- Reklamy -




ਰੋਮੀਆਂ 1:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਜਿਸ ਦਾ ਉਸ ਨੇ ਆਪਣੇ ਨਬੀਆਂ ਦੇ ਰਾਹੀਂ ਪਵਿੱਤਰ ਗ੍ਰੰਥ ਵਿੱਚ ਪਹਿਲਾਂ ਹੀ ਬਚਨ ਦਿੱਤਾ ਸੀ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

2 ਜਿਹ ਦਾ ਓਨ ਆਪਣੇ ਨਬੀਆਂ ਦੇ ਰਾਹੀਂ ਧਰਮ ਪੁਸਤਕ ਵਿੱਚ ਅੱਗੋ ਹੀ ਬਚਨ ਦਿੱਤਾ ਸੀ

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

2 ਸ਼ੁਭ ਸਮਾਚਾਰ ਦਾ ਵਾਅਦਾ ਪਰਮੇਸ਼ਰ ਨੇ ਪਹਿਲਾਂ ਤੋਂ ਹੀ ਆਪਣੇ ਨਬੀਆਂ ਦੁਆਰਾ ਕੀਤਾ ਜਿਵੇਂ ਪਵਿੱਤਰ-ਗ੍ਰੰਥ ਵਿੱਚ ਲਿਖਿਆ ਹੈ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

2 ਖੁਸ਼ਖ਼ਬਰੀ ਜਿਸਦਾ ਪਰਮੇਸ਼ਵਰ ਨੇ ਪਹਿਲਾਂ ਹੀ ਨਬੀਆਂ ਦੁਆਰਾ ਪਵਿੱਤਰ ਪੋਥੀਆਂ ਵਿੱਚ ਵਾਅਦਾ ਕੀਤਾ ਸੀ।

Viz kapitola kopírovat

Punjabi Standard Bible

2 ਜਿਸ ਦਾ ਵਾਇਦਾ ਉਸ ਨੇ ਪਹਿਲਾਂ ਹੀ ਪਵਿੱਤਰ ਲਿਖਤਾਂ ਵਿੱਚ ਆਪਣੇ ਨਬੀਆਂ ਦੇ ਰਾਹੀਂ ਕੀਤਾ।

Viz kapitola kopírovat

ਪਵਿੱਤਰ ਬਾਈਬਲ

2 ਪਰਮੇਸ਼ੁਰ ਨੇ ਆਪਣੇ ਨਬੀਆਂ ਦੁਆਰਾ ਇਹ ਖੁਸ਼ਖਬਰੀ ਆਪਣੇ ਲੋਕਾਂ ਨੂੰ ਸੁਨਾਉਣ ਦਾ ਪਹਿਲਾਂ ਤੋਂ ਹੀ ਵਚਨ ਦਿੱਤਾ ਸੀ। ਉਹ ਵਚਨ ਪਵਿੱਤਰ ਪੋਥੀਆਂ ਵਿੱਚ ਲਿਖਿਆ ਹੋਇਆ ਹੈ।

Viz kapitola kopírovat




ਰੋਮੀਆਂ 1:2

Následuj nás:

Reklamy


Reklamy