ਰੋਮੀਆਂ 1:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਅਤੇ ਪਵਿੱਤਰਤਾਈ ਦੇ ਆਤਮਾ ਦੇ ਤੋਰ ਤੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਮਰੱਥ ਨਾਲ, ਪਰਮੇਸ਼ੁਰ ਦਾ ਪੁੱਤਰ ਅਤੇ ਸਾਡਾ ਪ੍ਰਭੂ ਯਿਸੂ ਮਸੀਹ ਠਹਿਰਾਇਆ ਗਿਆ। Viz kapitolaਪਵਿੱਤਰ ਬਾਈਬਲ O.V. Bible (BSI)4 ਅਤੇ ਪਵਿੱਤਰਤਾਈ ਦੇ ਆਤਮਾ ਦੇ ਸਰਬੰਧ ਕਰਕੇ ਮੁਰਦਿਆਂ ਵਿੱਚੋਂ ਜੀ ਉੱਠਣ ਤੋਂ ਸਮਰੱਥਾ ਨਾਲ ਪਰਮੇਸ਼ੁਰ ਦਾ ਪੁੱਤ੍ਰ ਸਾਡਾ ਪ੍ਰਭੁ ਯਿਸੂ ਮਸੀਹ ਮਿਥਿਆ ਗਿਆ Viz kapitolaਪਵਿੱਤਰ ਬਾਈਬਲ (Revised Common Language North American Edition)4 ਪਰ ਪਵਿੱਤਰਤਾ ਦੇ ਆਤਮਾ ਦੇ ਵੱਲੋਂ ਅਤੇ ਮੁਰਦਿਆਂ ਵਿੱਚੋਂ ਜੀਅ ਉੱਠਣ ਦੇ ਕਾਰਨ ਸਮਰੱਥਾ ਦੇ ਨਾਲ ਪਰਮੇਸ਼ਰ ਦੇ ਪੁੱਤਰ ਘੋਸ਼ਿਤ ਕੀਤੇ ਗਏ । Viz kapitolaਪੰਜਾਬੀ ਮੌਜੂਦਾ ਤਰਜਮਾ4 ਅਤੇ ਜਦੋਂ ਉਹਨਾਂ ਨੂੰ ਪਵਿੱਤਰ ਆਤਮਾ ਦੀ ਸ਼ਕਤੀ ਨਾਲ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਸੀ, ਅਤੇ ਉਹਨਾਂ ਨੂੰ ਪਰਮੇਸ਼ਵਰ ਦਾ ਪੁੱਤਰ ਨਿਯੁਕਤ ਕੀਤਾ ਗਿਆ ਸੀ। ਉਹ ਯਿਸ਼ੂ ਮਸੀਹ ਹੈ ਅਤੇ ਸਾਡਾ ਪ੍ਰਭੂ ਹੈ। Viz kapitolaPunjabi Standard Bible4 ਅਤੇ ਪਵਿੱਤਰਤਾ ਦੇ ਆਤਮਾ ਅਨੁਸਾਰ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਦੁਆਰਾ ਸਮਰੱਥਾ ਨਾਲ ਪਰਮੇਸ਼ਰ ਦਾ ਪੁੱਤਰ ਠਹਿਰਿਆ ਅਰਥਾਤ ਸਾਡਾ ਪ੍ਰਭੂ ਯਿਸੂ ਮਸੀਹ। Viz kapitola |