Online Bible

- Reklamy -




ਰੂਥ 1:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਉਸ ਮਨੁੱਖ ਦਾ ਨਾਮ ਅਲੀਮਲਕ ਅਤੇ ਉਸ ਦੀ ਪਤਨੀ ਦਾ ਨਾਮ ਨਾਓਮੀ ਸੀ, ਉਸ ਦੇ ਪੁੱਤਰਾਂ ਦੇ ਨਾਮ ਮਹਿਲੋਨ ਅਤੇ ਕਿਲਓਨ ਸਨ। ਇਹ ਬੈਤਲਹਮ ਸ਼ਹਿਰ ਦੇ ਯਹੂਦਾਹ ਖੇਤਰ ਦੇ ਅਫਰਾਥੀ ਸਮੂਹ ਦੇ ਸਨ ਅਤੇ ਉਹ ਮੋਆਬ ਦੇ ਦੇਸ ਵਿੱਚ ਆ ਕੇ ਉੱਥੇ ਰਹਿਣ ਲੱਗੇ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

2 ਉਸ ਮਨੁੱਖ ਦਾ ਨਾਉਂ ਅਲੀਮਲਕ ਅਤੇ ਉਹ ਦੀ ਤੀਵੀਂ ਦਾ ਨਾਉਂ ਨਾਓਮੀ ਸੀ ਅਰ ਉਹ ਦੇ ਪੁੱਤ੍ਰਾਂ ਦੇ ਨਾਉਂ ਮਹਿਲੋਨ ਅਤੇ ਕਿਲਓਨ ਸਨ। ਇਹ ਬੈਤਲਹਮ- ਯਹੂਦਾਹ ਦੇ ਇਫ਼ਰਾਥੀ ਸਨ ਸੋ ਓਹ ਮੋਆਬ ਦੇ ਦੇਸ ਵਿੱਚ ਆਣ ਕੇ ਉੱਥੇ ਰਹੇ

Viz kapitola kopírovat

ਪਵਿੱਤਰ ਬਾਈਬਲ

2 ਆਦਮੀ ਦਾ ਨਾਮ ਅਲੀਮਲਕ ਸੀ। ਉਸਦੀ ਪਤਨੀ ਦਾ ਨਾਮ ਨਾਓਮੀ ਸੀ ਅਤੇ ਉਸ ਦੇ ਪੁੱਤਰਾਂ ਦੇ ਨਾਮ ਮਹਿਲੋਨ ਅਤੇ ਕਿਲਓਨ ਸਨ। ਉਹ ਯਹੂਦਾਹ ਵਿੱਚ ਬੈਤਲਹਮ ਤੋਂ ਇਫ਼ਰਾਥੀ ਦੇ ਪਰਿਵਾਰ ਵਿੱਚੋਂ ਸਨ। ਉਹ ਮੋਆਬ ਦੀ ਧਰਤੀ ਵਿੱਚ ਜਾਕੇ ਵੱਸ ਗਏ।

Viz kapitola kopírovat




ਰੂਥ 1:2

Následuj nás:

Reklamy


Reklamy