ਰੂਥ 1:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਜਦ ਉਹ ਮੋਆਬ ਵਿੱਚ ਹੀ ਸਨ, ਨਾਓਮੀ ਦਾ ਪਤੀ ਅਲੀਮਲਕ ਮਰ ਗਿਆ। ਨਾਓਮੀ ਅਤੇ ਉਸ ਦੇ ਦੋਵੇਂ ਪੁੱਤਰ ਰਹਿ ਗਏ l Viz kapitolaਪਵਿੱਤਰ ਬਾਈਬਲ O.V. Bible (BSI)3 ਨਾਓਮੀ ਦਾ ਪਤੀ ਅਲੀਮਲਕ ਮਰ ਗਿਆ ਅਤੇ ਉਹ ਅਰ ਉਸ ਦੇ ਦੋਵੇਂ ਪੁੱਤ੍ਰ ਰਹਿ ਗਏ Viz kapitolaਪਵਿੱਤਰ ਬਾਈਬਲ3 ਬਾਦ ਵਿੱਚ ਨਾਓਮੀ ਦਾ ਪਤੀ ਅਲੀਮਲਕ ਮਰ ਗਿਆ। ਇਸ ਲਈ ਸਿਰਫ਼ ਨਾਓਮੀ ਅਤੇ ਉਸ ਦੇ ਦੋ ਪੁੱਤਰ ਪਿੱਛੇ ਰਹਿ ਗਏ। Viz kapitola |