ਰੂਥ 1:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਉਨ੍ਹਾਂ ਦੋਹਾਂ ਪੁੱਤਰਾਂ ਨੇ ਮੋਆਬ ਦੀਆਂ ਕੁਆਰੀਆਂ ਵਿੱਚੋਂ ਇੱਕ-ਇੱਕ ਕੁਆਰੀ ਨਾਲ ਵਿਆਹ ਕਰਵਾ ਲਿਆ। ਇੱਕ ਦਾ ਨਾਮ ਆਰਪਾਹ, ਦੂਜੀ ਦਾ ਨਾਮ ਰੂਥ ਸੀ ਅਤੇ ਉਹ ਲੱਗਭੱਗ ਦਸ ਸਾਲ ਤੱਕ ਉੱਥੇ ਰਹੇ। Viz kapitolaਪਵਿੱਤਰ ਬਾਈਬਲ O.V. Bible (BSI)4 ਉਨ੍ਹਾਂ ਦੁਹਾਂ ਨੇ ਮੋਆਬ ਦੀਆਂ ਤੀਵੀਆਂ ਵਿੱਚੋਂ ਵਹੁਟੀਆਂ ਵਿਆਹੀਆਂ। ਇੱਕ ਦਾ ਨਾਉਂ ਆਰਪਾਹ ਅਤੇ ਦੂਜੀ ਦਾ ਨਾਉਂ ਰੂਥ ਸੀ ਅਤੇ ਓਹ ਦਸਕੁ ਵਰਹੇ ਉੱਥੇ ਰਹੇ Viz kapitolaਪਵਿੱਤਰ ਬਾਈਬਲ4 ਉਸ ਦੇ ਪੁੱਤਰਾਂ ਨੇ ਮੋਆਬ ਦੇ ਦੇਸ਼ ਦੀਆਂ ਔਰਤਾਂ ਨਾਲ ਸ਼ਾਦੀ ਕਰ ਲਈ। ਇੱਕ ਪਤਨੀ ਦਾ ਨਾਮ ਆਰਪਾਹ ਸੀ ਅਤੇ ਦੂਸਰੀ ਪਤਨੀ ਦਾ ਨਾਮ ਰੂਥ ਸੀ। ਉਹ ਮੋਆਬ ਵਿੱਚ ਲੱਗਭਗ 10 ਵਰ੍ਹੇ ਰਹੇ Viz kapitola |