ਰੂਥ 1:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਯਹੋਵਾਹ ਅਜਿਹਾ ਕਰੇ ਕਿ ਤੁਸੀਂ ਆਪੋ ਆਪਣੇ ਪਤੀਆਂ ਦੇ ਘਰ ਵਿੱਚ ਸੁੱਖ ਪਾਓ।” ਤਦ ਉਸ ਨੇ ਉਨ੍ਹਾਂ ਨੂੰ ਚੁੰਮਿਆ ਅਤੇ ਉਹ ਫੁੱਟ-ਫੁੱਟ ਕੇ ਰੋਣ ਲੱਗ ਪਈਆਂ। Viz kapitolaਪਵਿੱਤਰ ਬਾਈਬਲ O.V. Bible (BSI)9 ਯਹੋਵਾਹ ਅਜਿਹਾ ਕਰੇ ਜੋ ਤੁਸੀਂ ਆਪੋ ਆਪਣੇ ਪਤੀਆਂ ਦੇ ਘਰ ਵਿੱਚ ਸੁੱਖ ਪਾਓ। ਤਦ ਉਸ ਨੇ ਉਨ੍ਹਾਂ ਨੂੰ ਚੁੰਮਿਆ ਅਤੇ ਉਹ ਉੱਚੀ ਅਵਾਜ਼ ਨਾਲ ਰੋਈਆਂ Viz kapitolaਪਵਿੱਤਰ ਬਾਈਬਲ9 ਮੈਂ ਪ੍ਰਾਰਥਨਾ ਕਰਦੀ ਹਾਂ ਕਿ ਉਹ ਤੁਹਾਨੂੰ ਇੱਕ ਚੰਗੇ ਪਤੀ ਨਾਲ ਇੱਕ ਘਰ ਵਿੱਚ ਅਰਾਮ ਲੱਭਣ ਵਿੱਚ ਮਦਦ ਕਰੇ।” ਨਾਓਮੀ ਨੇ ਆਪਣੀਆਂ ਨੂਹਾਂ ਨੂੰ ਚੁੰਮਿਆ ਅਤੇ ਉਹ ਸਾਰੀਆਂ ਰੋਣ ਲੱਗ ਪਈਆਂ। Viz kapitola |