ਸਰੇਸ਼ਟ ਗੀਤ 1:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਤੇਰੇ ਅਤਰ ਦੀ ਚੰਗੀ ਸੁਗੰਧ ਹੈ, ਤੇਰਾ ਨਾਮ ਚੋਏ ਹੋਏ ਤੇਲ ਵਰਗਾ ਹੈ, ਇਸ ਲਈ ਕੁਆਰੀਆਂ ਤੈਨੂੰ ਪਿਆਰ ਕਰਦੀਆਂ ਹਨ। Viz kapitolaਪਵਿੱਤਰ ਬਾਈਬਲ O.V. Bible (BSI)3 ਸੁਗੰਧ ਲਈ ਤੇਰੇ ਤੇਲ ਚੰਗੇ ਹਨ, ਤੇਰਾ ਨਾਉਂ ਚੋਏ ਹੋਏ ਤਲੇ ਵਰਗਾ ਹੈ, ਏਸ ਲਈ ਕੁਆਰੀਆਂ ਤੈਨੂੰ ਪਿਆਰ ਕਰਦੀਆਂ ਹਨ। Viz kapitolaਪਵਿੱਤਰ ਬਾਈਬਲ3 ਤੇਰਾ ਅਤਰ ਬਹੁਤ ਨਸ਼ੀਲਾ ਹੈ। ਤੇਰਾ ਨਾਮ ਅਤਰ ਵਰਗਾ ਹੈ ਜੋ ਡੋਲ੍ਹਿਆ ਗਿਆ ਹੋਵੇ, ਇਸ ਲਈ ਜਵਾਨ ਔਰਤਾਂ ਤੈਨੂੰ ਪਿਆਰ ਕਰਦੀਆਂ ਹਨ। Viz kapitola |