ਸਰੇਸ਼ਟ ਗੀਤ 1:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਹੇ ਯਰੂਸ਼ਲਮ ਦੀਓ ਧੀਓ, ਮੈਂ ਹਾਂ ਤਾਂ ਕਾਲੀ ਕਲੂਟੀ ਪਰ ਸੋਹਣੀ ਹਾਂ, ਕੇਦਾਰ ਦੇ ਤੰਬੂਆਂ ਵਰਗੀ, ਸੁਲੇਮਾਨ ਦੇ ਪਰਦਿਆਂ ਦੇ ਵਾਂਗੂੰ। Viz kapitolaਪਵਿੱਤਰ ਬਾਈਬਲ O.V. Bible (BSI)5 ਹੇ ਯਰੂਸ਼ਲਮ ਦੀਓ ਧੀਓ, ਮੈਂ ਹਾਂ ਤਾਂ ਕਾਲੀ ਕਲੂਟੀ ਪਰ ਹਾਂ ਸੋਹਣੀ, ਕੇਦਾਰ ਦੇ ਤੰਬੂਆਂ ਵਰਗੀ, ਸੁਲੇਮਾਨ ਦੇ ਪੜਦਿਆਂ ਦੀ ਨਿਆਈਂ। Viz kapitolaਪਵਿੱਤਰ ਬਾਈਬਲ5 ਯਰੂਸ਼ਲਮ ਦੀਓ ਧੀਓ, ਮੈਂ ਸਾਂਵਲੀ ਹਾਂ, ਪਰ ਖੂਬਸੂਰਤ, ਸਾਂਵਲੀ ਹਾਂ ਮੈਂ ਕੇਦਾਰ ਅਤੇ ਸੁਲੇਮਾਨ ਦੇ ਤੰਬੂਆਂ ਵਾਂਗ। Viz kapitola |