ਤੀਤੁਸ ਨੂੰ 1:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਮੈਂ ਤੈਨੂੰ ਇਸ ਕਰਕੇ ਕਰੇਤ ਵਿੱਚ ਛੱਡ ਆਇਆ ਸੀ, ਕਿਉਂ ਜੋ ਜਿਹੜੀਆਂ ਗੱਲਾਂ ਰਹਿ ਗਈਆਂ ਸਨ ਤੂੰ ਉਹਨਾਂ ਵਿੱਚ ਸੁਧਾਰ ਲਿਆਵੇ ਅਤੇ ਹਰੇਕ ਨਗਰ ਉੱਤੇ ਬਜ਼ੁਰਗਾਂ ਨੂੰ ਜ਼ਿੰਮੇਵਾਰੀ ਦੇਵੇ ਜਿਵੇਂ ਮੈਂ ਤੈਨੂੰ ਆਗਿਆ ਦਿੱਤੀ ਸੀ। Viz kapitolaਪਵਿੱਤਰ ਬਾਈਬਲ O.V. Bible (BSI)5 ਮੈਂ ਤੈਨੂੰ ਇਸ ਨਮਿੱਤ ਕਰੇਤ ਵਿੱਚ ਛੱਡਿਆ ਸੀ ਭਈ ਜਿਹੜੀਆਂ ਗੱਲਾਂ ਰਹਿ ਗਈਆਂ ਸਨ ਤੂੰ ਓਹਨਾਂ ਨੂੰ ਸੁਆਰੇਂ ਅਤੇ ਨਗਰ ਨਗਰ ਬਜ਼ੁਰਗ ਥਾਪ ਦੇਵੇਂ ਜਿਵੇਂ ਮੈਂ ਤੈਨੂੰ ਆਗਿਆ ਕੀਤੀ ਸੀ Viz kapitolaਪਵਿੱਤਰ ਬਾਈਬਲ (Revised Common Language North American Edition)5 ਮੇਰਾ ਤੈਨੂੰ ਕਰੇਤ ਵਿੱਚ ਛੱਡਣ ਦਾ ਉਦੇਸ਼ ਇਹ ਸੀ ਕਿ ਜੋ ਕੰਮ ਬਾਕੀ ਰਹਿ ਗਿਆ ਹੈ, ਤੂੰ ਉਸ ਨੂੰ ਪੂਰਾ ਕਰੇਂ ਅਤੇ ਹਰ ਨਗਰ ਵਿੱਚ ਬਜ਼ੁਰਗ ਆਗੂਆਂ ਨੂੰ ਨਿਯੁਕਤ ਕਰੇਂ ਅਤੇ ਮੇਰੀਆਂ ਹਿਦਾਇਤਾਂ ਨੂੰ ਯਾਦ ਰੱਖੇਂ । Viz kapitolaਪੰਜਾਬੀ ਮੌਜੂਦਾ ਤਰਜਮਾ5 ਮੈਂ ਤੈਨੂੰ ਇਸ ਕਰਕੇ ਕਰੇਤ ਟਾਪੂ ਵਿੱਚ ਛੱਡ ਦਿੱਤਾ ਸੀ ਕਿ ਜੋ ਗੱਲਾਂ ਅਧੂਰੀਆਂ ਰਹਿ ਗਈਆਂ ਸਨ ਤੂੰ ਉਹਨਾਂ ਪੂਰਾ ਕਰੇ ਅਤੇ ਹਰ ਕਸਬੇ ਵਿੱਚ ਕਲੀਸਿਆ ਦੇ ਬਜ਼ੁਰਗਾਂ ਦੀ ਨਿਯੁਕਤੀ ਕਰੇ, ਜਿਵੇਂ ਕਿ ਮੈਂ ਤੈਨੂੰ ਨਿਰਦੇਸ਼ ਦਿੱਤਾ ਸੀ। Viz kapitolaPunjabi Standard Bible5 ਮੈਂ ਤੈਨੂੰ ਇਸ ਕਾਰਨ ਕਰੇਤ ਵਿੱਚ ਛੱਡਿਆ ਤਾਂਕਿ ਤੂੰ ਰਹਿੰਦੀਆਂ ਗੱਲਾਂ ਨੂੰ ਸੁਧਾਰੇਂ ਅਤੇ ਜੋ ਆਗਿਆ ਮੈਂ ਤੈਨੂੰ ਦਿੱਤੀ ਉਸ ਦੇ ਅਨੁਸਾਰ ਹਰੇਕ ਨਗਰ ਵਿੱਚ ਬਜ਼ੁਰਗ ਠਹਿਰਾਵੇਂ। Viz kapitolaਪਵਿੱਤਰ ਬਾਈਬਲ5 ਮੈਂ ਕਰੇਤ ਵਿੱਚ ਤੁਹਾਨੂੰ ਇਸ ਲਈ ਛੱਡਿਆ ਤਾਂ ਜੋ ਤੁਸੀਂ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਪੂਰਾ ਕਰ ਸੱਕੋ ਜਿਹੜੀਆਂ ਕਰਨ ਵਾਲੀਆਂ ਸਨ। ਮੈਂ ਤੁਹਾਨੂੰ ਕਰੇਤ ਵਿੱਚ ਛੱਡਿਆ ਸੀ ਤਾਂ ਜੋ ਤੁਸੀਂ ਸਾਰੇ ਨਗਰਾਂ ਵਿੱਚ ਬਜ਼ੁਰਗਾਂ ਨੂੰ ਨਿਯੁਕਤ ਕਰ ਸੱਕੋਂ ਜਿਵੇਂ ਮੈਂ ਤੁਹਾਨੂੰ ਹਿਦਾਇਤਾਂ ਦਿੱਤੀਆਂ ਸਨ। Viz kapitola |