ਜ਼ਕਰਯਾਹ 1:1 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਸਮਰਾਟ ਦਾਰਾ ਦੇ ਰਾਜ ਦੇ ਦੂਜੇ ਸਾਲ ਦੇ ਅੱਠਵੇਂ ਮਹੀਨੇ ਵਿੱਚ ਯਹੋਵਾਹ ਦਾ ਬਚਨ ਬਰਕਯਾਹ ਦੇ ਪੁੱਤਰ ਇੱਦੋ ਦੇ ਪੋਤੇ ਜ਼ਕਰਯਾਹ ਨਬੀ ਨੂੰ ਆਇਆ ਕਿ Viz kapitolaਪਵਿੱਤਰ ਬਾਈਬਲ O.V. Bible (BSI)1 ਦਾਰਾ ਦੇ ਦੂਜੇ ਵਰ੍ਹੇ ਦੇ ਅੱਠਵੇਂ ਮਹੀਨੇ ਵਿੱਚ ਯਹੋਵਾਹ ਦੀ ਬਾਣੀ ਬਰਕਯਾਹ ਦੇ ਪੁੱਤ੍ਰ ਇੱਦੋ ਦੇ ਪੋਤ੍ਰੇ ਜ਼ਕਰਯਾਹ ਨਬੀ ਨੂੰ ਆਈ ਕਿ Viz kapitolaਪਵਿੱਤਰ ਬਾਈਬਲ1 ਬਰਕਯਾਹ ਦੇ ਪੁੱਤਰ ਜ਼ਕਰਯਾਹ ਨੂੰ ਯਹੋਵਾਹ ਵੱਲੋਂ ਇਹ ਬਾਣੀ ਹੋਈ। ਇਹ ਫ਼ਾਰਸ ਦੇ ਪਾਤਸ਼ਾਹ ਦਾਰਾ ਦੇ ਦੂਜੇ ਸਾਲ ਦੇ 8 ਵੇਂ ਮਹੀਨੇ ਦੀ ਗੱਲ ਹੈ। (ਜ਼ਕਰਯਾਹ ਬਰਕਯਾਹ ਦਾ ਪੁੱਤਰ ਸੀ ਅਤੇ ਬਰਕਯਾਹ ਇੱਦੋ ਨਬੀ ਦਾ ਪੁੱਤਰ ਸੀ।) ਉਹ ਸੰਦੇਸ਼ ਇਉਂ ਸੀ: Viz kapitola |