ਜ਼ਕਰਯਾਹ 1:10 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਸੋ ਉਸ ਮਨੁੱਖ ਨੇ ਜਿਹੜਾ ਮਹਿੰਦੀ ਦੇ ਬੂਟਿਆਂ ਵਿੱਚ ਖੜ੍ਹਾ ਸੀ ਉੱਤਰ ਦੇ ਕੇ ਕਿਹਾ, “ਇਹ ਉਹ ਹਨ ਜਿਨ੍ਹਾਂ ਨੂੰ ਯਹੋਵਾਹ ਨੇ ਧਰਤੀ ਵਿੱਚ ਘੁੰਮਣ ਲਈ ਭੇਜਿਆ ਹੈ। Viz kapitolaਪਵਿੱਤਰ ਬਾਈਬਲ O.V. Bible (BSI)10 ਸੋ ਉਸ ਮਨੁੱਖ ਨੇ ਜਿਹੜਾ ਮਹਿੰਦੀ ਦੇ ਬੂਟਿਆਂ ਵਿੱਚ ਖਲੋਤਾ ਸੀ ਉੱਤਰ ਦੇ ਕੇ ਆਖਿਆ, ਏਹ ਓਹ ਹਨ ਜਿਨ੍ਹਾਂ ਨੂੰ ਯਹੋਵਾਹ ਨੇ ਧਰਤੀ ਵਿੱਚ ਦੌਰੇ ਲਈ ਘੱਲਿਆ ਹੈ Viz kapitolaਪਵਿੱਤਰ ਬਾਈਬਲ10 ਤਦ ਮਹਿਂਦੀ ਦੇ ਬੂਟਿਆਂ ਵਿੱਚਕਾਰ ਖੜੋਤੇ ਮਨੁੱਖ ਨੇ ਕਿਹਾ, “ਯਹੋਵਾਹ ਨੇ ਧਰਤੀ ਤੇ ਇੱਧਰ-ਉੱਧਰ ਜਾਣ ਲਈ ਇਹ ਘੋੜੇ ਭੇਜੇ ਹਨ।” Viz kapitola |