Online Bible

- Reklamy -




ਜ਼ਕਰਯਾਹ 1:11 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਉਹਨਾਂ ਨੇ ਯਹੋਵਾਹ ਦੇ ਦੂਤ ਨੂੰ ਜਿਹੜਾ ਮਹਿੰਦੀ ਦੇ ਬੂਟਿਆਂ ਵਿੱਚ ਖੜ੍ਹਾ ਸੀ ਉੱਤਰ ਦੇ ਕੇ ਕਿਹਾ ਕਿ ਅਸੀਂ ਧਰਤੀ ਦਾ ਆਪ ਦੌਰਾ ਕੀਤਾ ਹੈ ਅਤੇ ਵੇਖੋ, ਸਾਰੀ ਧਰਤੀ ਅਮਨ ਨਾਲ ਵੱਸਦੀ ਹੈ।”

Viz kapitola kopírovat

ਪਵਿੱਤਰ ਬਾਈਬਲ O.V. Bible (BSI)

11 ਓਹਨਾਂ ਨੇ ਯਹੋਵਾਹ ਦੇ ਦੂਤ ਨੂੰ ਜਿਹੜਾ ਮਹਿੰਦੀ ਦੇ ਬੂਟਿਆਂ ਵਿੱਚ ਖੜਾ ਸੀ ਉੱਤਰ ਦੇ ਕੇ ਆਖਿਆ ਕਿ ਅਸਾਂ ਧਰਤੀ ਦਾ ਆਪ ਦੌਰਾ ਕੀਤਾ ਹੈ ਅਤੇ ਵੇਖੋ, ਸਾਰੀ ਧਰਤੀ ਅਮਨ ਨਾਲ ਵੱਸਦੀ ਹੈ

Viz kapitola kopírovat

ਪਵਿੱਤਰ ਬਾਈਬਲ

11 ਤਦ ਉਨ੍ਹਾਂ ਘੋੜਿਆਂ ਨੇ ਮਹਿੰਦੀ ਦੀਆਂ ਝਾੜੀਆਂ ਵਿੱਚਕਾਰ ਖੜ੍ਹੇ ਯਹੋਵਾਹ ਦੇ ਦੂਤ ਨੂੰ ਆਖਿਆ, “ਅਸੀਂ ਖੁਦ ਧਰਤੀ ਤੇ ਇੱਧਰ-ਉੱਧਰ ਜਾਕੇ ਵੇਖਿਆ ਹੈ ਤੇ ਸਾਰੀ ਧਰਤੀ ਸ਼ਾਂਤ ਅਤੇ ਚੁੱਪ ਹੈ।”

Viz kapitola kopírovat




ਜ਼ਕਰਯਾਹ 1:11

Následuj nás:

Reklamy


Reklamy