ਜ਼ਕਰਯਾਹ 1:12 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਅੱਗੋਂ ਯਹੋਵਾਹ ਦੇ ਦੂਤ ਨੇ ਉੱਤਰ ਦੇ ਕੇ ਕਿਹਾ, “ਹੇ ਸੈਨਾਂ ਦੇ ਯਹੋਵਾਹ, ਤੂੰ ਕਦੋਂ ਤੱਕ ਯਰੂਸ਼ਲਮ ਅਤੇ ਯਹੂਦਾਹ ਦੇ ਸ਼ਹਿਰਾਂ ਉੱਤੇ ਰਹਮ ਨਾ ਕਰੇਂਗਾ, ਜਿਨ੍ਹਾਂ ਉੱਤੇ ਤੂੰ ਇਹ ਸੱਤਰ ਸਾਲ ਕ੍ਰੋਧਵਾਨ ਰਿਹਾ ਹੈ?” Viz kapitolaਪਵਿੱਤਰ ਬਾਈਬਲ O.V. Bible (BSI)12 ਅੱਗੋ ਯਹੋਵਾਹ ਦੇ ਦੂਤ ਨੇ ਉੱਤਰ ਦੇ ਕੇ ਆਖਿਆ, ਹੇ ਸੈਨਾਂ ਦੇ ਯਹੋਵਾਹ, ਤੂੰ ਕਦ ਤੀਕ ਯਰੂਸ਼ਲਮ ਅਰ ਯਹੂਦਾਹ ਦੇ ਸ਼ਹਿਰਾਂ ਉੱਤੇ ਰਹਮ ਨਾ ਕਰੇਂਗਾ, ਜਿਨ੍ਹਾਂ ਉੱਤੇ ਤੂੰ ਏਹ ਸੱਤਰ ਵਰ੍ਹੇ ਗਜ਼ਬ ਵਿੱਚ ਰਿਹਾ ਹੈਂ? Viz kapitolaਪਵਿੱਤਰ ਬਾਈਬਲ12 ਤਦ ਯਹੋਵਾਹ ਦੇ ਦੂਤ ਨੇ ਆਖਿਆ, “ਯਹੋਵਾਹ! ਤੂੰ ਕਦੋਂ ਯਰੂਸ਼ਲਮ ਅਤੇ ਯਹੂਦਾਹ ਦੇ ਸ਼ਹਿਰਾਂ ਉੱਤੇ ਸ਼ਾਂਤੀ ਤੇ ਸੁੱਖ ਬਹਾਲ ਕਰੇਂਗਾ? ਸੱਤਰ ਸਾਲ ਹੋ ਗਏ ਹਨ ਤੈਨੂੰ ਇਨ੍ਹਾਂ ਸ਼ਹਿਰਾਂ ਤੇ ਆਪਣੀ ਕਰੋਪੀ ਵਿਖਾਉਂਦਿਆਂ।” Viz kapitola |