ਜ਼ਕਰਯਾਹ 1:15 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਮੈਂ ਇਹਨਾਂ ਕੌਮਾਂ ਨਾਲ ਅੱਤ ਵੱਡਾ ਕ੍ਰੋਧਵਾਨ ਰਿਹਾ ਜਿਹੜੀਆਂ ਅਰਾਮ ਵਿੱਚ ਸਨ, ਕਿਉਂ ਜੋ ਮੇਰਾ ਕ੍ਰੋਧ ਥੋੜ੍ਹਾ ਜਿਹਾ ਸੀ ਪਰ ਉਹਨਾਂ ਨੇ ਉਨ੍ਹਾਂ ਬਿਪਤਾਵਾਂ ਨੂੰ ਵਧਾ ਦਿੱਤਾ। Viz kapitolaਪਵਿੱਤਰ ਬਾਈਬਲ O.V. Bible (BSI)15 ਮੈਂ ਏਹਨਾਂ ਕੌਮਾਂ ਨਾਲ ਅੱਤ ਵੱਡਾ ਕੋਪਵਾਨ ਰਿਹਾ ਜਿਹੜੀਆਂ ਅਰਾਮ ਵਿੱਚ ਸਨ ਕਿਉਂ ਜੋ ਮੇਰਾ ਕੋਪ ਥੋੜਾ ਜਿਹਾ ਸੀ ਪਰ ਓਹਨਾਂ ਨੇ ਉਸ ਬਿਪਤਾ ਨੂੰ ਵਧਾ ਦਿੱਤਾ Viz kapitolaਪਵਿੱਤਰ ਬਾਈਬਲ15 ਅਤੇ ਜਿਹੜੀਆਂ ਕੌਮਾਂ ਆਪਣੇ-ਆਪ ਨੂੰ ਬੜੀਆਂ ਸੁਰੱਖਿਅਤ ਸਮਝਦੀਆਂ ਹਨ ਉਨ੍ਹਾਂ ਤੇ ਮੈਂ ਬੜਾ ਨਾਰਾਜ਼ ਹਾਂ ਮੈਂ ਰਤਾ ਗੁੱਸੇ ਵਿੱਚ ਸੀ ਤੇ ਮੈਂ ਉਨ੍ਹਾਂ ਕੌਮਾਂ ਨੂੰ ਆਪਣੀ ਪਰਜਾ ਨੂੰ ਸਜ਼ਾ ਦੇਣ ਲਈ ਠਹਿਰਾਇਆ। ਪਰ ਉਨ੍ਹਾਂ ਕੌਮਾਂ ਨੇ ਬਹੁਤ ਨੁਕਸਾਨ ਕਰ ਦਿੱਤਾ।” Viz kapitola |