ਜ਼ਕਰਯਾਹ 1:16 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਰਹਮ ਨਾਲ ਯਰੂਸ਼ਲਮ ਨੂੰ ਮੁੜ ਆਇਆ ਹਾਂ। ਮੇਰਾ ਭਵਨ ਇਸ ਵਿੱਚ ਉਸਾਰਿਆ ਜਾਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਅਤੇ ਯਰੂਸ਼ਲਮ ਦੇ ਉੱਤੇ ਨਾਪ ਦੀ ਰੱਸੀ ਖਿੱਚੀ ਜਾਵੇਗੀ। Viz kapitolaਪਵਿੱਤਰ ਬਾਈਬਲ O.V. Bible (BSI)16 ਏਸ ਲਈ ਯਹੋਵਾਹ ਇਉਂ ਆਖਦਾ ਹੈ, ਮੈਂ ਰਹਮ ਨਾਲ ਯਰੂਸ਼ਲਮ ਨੂੰ ਮੁੜ ਆਇਆ ਹਾਂ। ਮੇਰਾ ਭਵਨ ਏਸ ਵਿੱਚ ਉਸਾਰਿਆ ਜਾਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਅਤੇ ਯਰੂਸ਼ਲਮ ਦੇ ਉੱਤੇ ਨਾਪ ਦੀ ਰੱਸੀ ਖਿੱਚੀ ਜਾਵੇਗੀ Viz kapitolaਪਵਿੱਤਰ ਬਾਈਬਲ16 ਇਸ ਲਈ ਯਹੋਵਾਹ ਕਹਿੰਦਾ ਹੈ, “ਮੈਂ ਮੁੜ ਆਵਾਂਗਾ ਅਤੇ ਯਰੂਸ਼ਲਮ ਵਿੱਚ ਆਰਾਮ ਬਹਾਲ ਕਰਾਂਗਾ।” ਯਹੋਵਾਹ ਸਰਬ ਸ਼ਕਤੀਮਾਨ ਆਖਦਾ ਹੈ, “ਯਰੂਸ਼ਲਮ ਮੁੜ ਉਸਾਰਿਆ ਜਾਵੇਗਾ ਅਤੇਮੇਰਾ ਭਵਨ ਉੱਥੇ ਬਣੇਗਾ।” Viz kapitola |