ਜ਼ਕਰਯਾਹ 1:19 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਤਾਂ ਮੈਂ ਉਸ ਦੂਤ ਨੂੰ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਕਿਹਾ, ਇਹ ਕੀ ਹਨ? ਉਸ ਨੇ ਮੈਨੂੰ ਕਿਹਾ ਕਿ ਇਹ ਚਾਰ ਸਿੰਗ ਹਨ ਜਿਨ੍ਹਾਂ ਨੇ ਯਹੂਦਾਹ, ਇਸਰਾਏਲ ਅਤੇ ਯਰੂਸ਼ਲਮ ਨੂੰ ਤਿੱਤਰ-ਬਿੱਤਰ ਕਰ ਦਿੱਤਾ ਹੈ। Viz kapitolaਪਵਿੱਤਰ ਬਾਈਬਲ O.V. Bible (BSI)19 ਤਾਂ ਮੈਂ ਉਸ ਦੂਤ ਨੂੰ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਆਖਿਆ, ਏਹ ਕੀ ਹਨ? ਉਸ ਮੈਨੂੰ ਆਖਿਆ, ਏਹ ਸਿੰਙ ਹਨ ਜਿਨ੍ਹਾਂ ਨੇ ਯਹੂਦਾਹ ਇਸਰਾਏਲ ਅਰ ਯਰੂਸ਼ਲਮ ਨੂੰ ਖੇਰੂੰ ਖੇਰੂੰ ਕਰ ਦਿੱਤਾ ਹੈ Viz kapitolaਪਵਿੱਤਰ ਬਾਈਬਲ19 ਤਦ ਮੈਂ ਜਿਹੜਾ ਦੂਤ ਮੇਰੇ ਨਾਲ ਗੱਲਾਂ ਕਰ ਰਿਹਾ ਸੀ, ਉਸ ਨੂੰ ਪੁੱਛਿਆ, “ਇਨ੍ਹਾਂ ਸਿੰਗਾਂ ਦਾ ਕੀ ਅਰਬ ਹੈ?” ਉਸ ਨੇ ਕਿਹਾ, “ਇਹ ਸਿੰਗ (ਸ਼ਕਤੀਸ਼ਾਲੀ ਕੌਮਾਂ) ਹਨ, ਜਿਨ੍ਹਾਂ ਨੇ ਇਸਰਾਏਲ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਓਪਰੇ ਦੇਸਾਂ ਵਿੱਚ ਜਾਣ ਲਈ ਮਜਬੂਰ ਕਰ ਦਿੱਤਾ।” Viz kapitola |