Online Bible

- Reklamy -




ਜ਼ਕਰਯਾਹ 1:6 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਪਰ ਮੇਰੇ ਬਚਨ ਅਤੇ ਮੇਰੀਆਂ ਬਿਧੀਆਂ, ਜਿਨ੍ਹਾਂ ਦਾ ਮੈਂ ਆਪਣੇ ਸੇਵਾਦਾਰ ਨਬੀਆਂ ਨੂੰ ਹੁਕਮ ਦਿੱਤਾ ਸੀ, ਕੀ ਉਹ ਤੁਹਾਡੇ ਪੁਰਖਿਆਂ ਉੱਤੇ ਪੂਰੀਆਂ ਨਹੀਂ ਹੋਈਆਂ? ਸਗੋਂ ਉਹ ਮੁੜੇ ਅਤੇ ਕਿਹਾ ਕਿ ਸੈਨਾਂ ਦੇ ਯਹੋਵਾਹ ਨੇ ਜਿਵੇਂ ਸਾਡੇ ਨਾਲ ਵਰਤਣਾ ਚਾਹਿਆ, ਉਸੇ ਤਰ੍ਹਾਂ ਸਾਡੇ ਰਾਹਾਂ ਅਤੇ ਸਾਡੇ ਕੰਮਾਂ ਦੇ ਅਨੁਸਾਰ ਸਾਡੇ ਨਾਲ ਵਰਤਾਓ ਕੀਤਾ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

6 ਪਰ ਮੇਰੇ ਬਚਨ ਅਤੇ ਮੇਰੀਆਂ ਬਿਧੀਆਂ ਜਿਨ੍ਹਾਂ ਦਾ ਮੈਂ ਆਪਣੇ ਸੇਵਾਦਾਰ ਨਬੀਆਂ ਨੂੰ ਹੁਕਮ ਦਿੱਤਾ ਸੀ, ਕੀ ਓਹ ਤੁਹਾਡੇ ਪਿਉ ਦਾਦਿਆਂ ਨੂੰ ਨਹੀਂ ਅੱਪੜੀਆਂ? ਸਗੋਂ ਓਹ ਮੁੜੇ ਅਤੇ ਆਖਿਆ ਕਿ ਸੈਨਾਂ ਦੇ ਯਹੋਵਾਹ ਨੇ ਜਿਵੇਂ ਸਾਡੇ ਨਾਲ ਵਰਤਣਾ ਚਾਹਿਆ ਤਿਵੇਂ ਸਾਡਿਆਂ ਰਾਹਾਂ ਅਤੇ ਸਾਡਿਆਂ ਕੰਮਾਂ ਦੇ ਅਨੁਸਾਰ ਸਾਡੇ ਨਾਲ ਵਰਤਾਓ ਕੀਤਾ।।

Viz kapitola kopírovat

ਪਵਿੱਤਰ ਬਾਈਬਲ

6 ਨਬੀ ਮੇਰੇ ਸੇਵਕ ਸਨ। ਮੈਂ ਉਨ੍ਹਾਂ ਨੂੰ ਤੁਹਾਡੇ ਪੁਰਖਿਆਂ ਕੋਲ ਆਪਣੀਆਂ ਸਿੱਖਿਆਵਾਂ ਅਤੇ ਨੇਮਾਂ ਨਾਲ ਭੇਜਿਆ ਅਤੇ ਅਖੀਰੀ ਉਨ੍ਹਾਂ ਨੇ ਉਨ੍ਹਾਂ ਨੂੰ ਪਾਠ ਸਿੱਖਾਏ। ਉਨ੍ਹਾਂ ਕਿਹਾ, ‘ਯਹੋਵਾਹ ਸਰਬ ਸ਼ਕਤੀਮਾਨ ਨੇ ਸਾਡੀਆਂ ਕਰਨੀਆਂ ਅਤੇ ਰਾਹਾਂ ਅਨੁਸਾਰ ਸਾਨੂੰ ਸਜ਼ਾ ਦਿੱਤੀ।’ ਇਸ ਲਈ ਉਹ ਪਰਮੇਸ਼ੁਰ ਵੱਲ ਵਾਪਸ ਪਰਤੇ।”

Viz kapitola kopírovat




ਜ਼ਕਰਯਾਹ 1:6

Následuj nás:

Reklamy


Reklamy