ਜ਼ਕਰਯਾਹ 1:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਸਮਰਾਟ ਦਾਰਾ ਦੇ ਰਾਜ ਦੇ ਦੂਜੇ ਸਾਲ ਦੇ ਗਿਆਰਵੇਂ ਮਹੀਨੇ ਦੀ ਚੌਵੀ ਤਾਰੀਖ਼ ਨੂੰ ਜੋ ਉਹ ਸ਼ਬਾਟ ਦਾ ਮਹੀਨਾ ਸੀ, ਯਹੋਵਾਹ ਦਾ ਬਚਨ ਬਰਕਯਾਹ ਦੇ ਪੁੱਤਰ ਇੱਦੋ ਦੇ ਪੋਤੇ ਜ਼ਕਰਯਾਹ ਨਬੀ ਨੂੰ ਆਇਆ ਕਿ Viz kapitolaਪਵਿੱਤਰ ਬਾਈਬਲ O.V. Bible (BSI)7 ਦਾਰਾ ਦੇ ਦੂਜੇ ਵਰ੍ਹੇ ਦੇ ਗਿਆਰ੍ਹਵੇਂ ਮਹੀਨੇ ਦੀ ਚੱਵੀ ਤਾਰੀਖ ਨੂੰ ਅਤੇ ਉਹ ਸ਼ਬਾਟ ਦਾ ਮਹੀਨਾ ਸੀ ਯਹੋਵਾਹ ਦਾ ਬਚਨ ਬਰਕਯਾਹ ਦੇ ਪੁੱਤ੍ਰ ਇੱਦੋ ਦੇ ਪੋਤ੍ਰੇ ਜ਼ਕਰਯਾਹ ਨਬੀ ਨੂੰ ਆਇਆ ਕਿ Viz kapitolaਪਵਿੱਤਰ ਬਾਈਬਲ7 ਜਦੋਂ ਫ਼ਾਰਸ ਦਾ ਪਾਤਸ਼ਾਹ ਦਾਰਾ ਰਾਜ ਕਰਦਾ ਸੀ ਉਸ ਦੇ ਰਾਜ ਦੇ ਦੂਜੇ ਵਰ੍ਹੇ ਦੇ 11ਵੇਂ ਮਹੀਨੇ (ਸਬਾਟ ਦੇ ਮਹੀਨੇ) ਦੇ 24ਵੇਂ ਦਿਨ, ਯਹੋਵਾਹ ਵੱਲੋਂ ਜ਼ਕਰਯਾਹ ਨੂੰ ਇੱਕ ਹੋਰ ਸੰਦੇਸ਼ ਹੋਇਆ। (ਇਹ ਜ਼ਕਰਯਾਹ ਬਰਕਯਾਹ ਦਾ ਪੁੱਤਰ ਅਤੇ ਬਰਕਯਾਹ ਇੱਦੋ ਨਬੀ ਦਾ ਪੁੱਤਰ ਸੀ।) ਸੰਦੇਸ਼ ਇਉਂ ਹੈ: Viz kapitola |