ਜ਼ਕਰਯਾਹ 1:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਮੈਂ ਰਾਤ ਨੂੰ ਦੇਖਿਆ ਤਾਂ ਵੇਖੋ, ਇੱਕ ਮਨੁੱਖ ਲਾਲ ਘੋੜੇ ਉੱਤੇ ਸਵਾਰ ਮਹਿੰਦੀ ਦੇ ਬੂਟਿਆਂ ਵਿੱਚ ਜਿਹੜੇ ਨੀਵੇਂ ਥਾਂ ਉੱਤੇ ਸਨ ਖੜ੍ਹਾ ਸੀ। ਉਸ ਦੇ ਮਗਰ ਲਾਲ, ਭੂਰੇ ਅਤੇ ਚਿੱਟੇ ਘੋੜੇ ਸਨ, Viz kapitolaਪਵਿੱਤਰ ਬਾਈਬਲ O.V. Bible (BSI)8 ਮੈਂ ਰਾਤ ਨੂੰ ਡਿੱਠਾ ਤਾਂ ਵੇਖੋ, ਇੱਕ ਮਨੁੱਖ ਲਾਲ ਘੋੜੇ ਉੱਤੇ ਸਵਾਰ ਮਹਿੰਦੀ ਦੇ ਬੂਟਿਆਂ ਵਿੱਚ ਜਿਹੜੇ ਨੀਵੇਂ ਥਾਂ ਉੱਤੇ ਸਨ ਖੜਾ ਸੀ। ਉਸ ਦੇ ਮਗਰ ਲਾਲ, ਕਮੈਤ ਅਰ ਚਿੱਟੇ ਘੋੜੇ ਸਨ Viz kapitolaਪਵਿੱਤਰ ਬਾਈਬਲ8 ਰਾਤ ਵੇਲੇ, ਮੈਂ ਇੱਕ ਆਦਮੀ ਨੂੰ ਲਾਲ ਘੋੜੇ ਤੇ ਸਵਾਰ ਵੇਖਿਆ ਉਹ ਵਾਦੀ ਵਿੱਚ ਮਹਿਂਦੀ ਦੀਆਂ ਝਾੜੀਆਂ ਵਿੱਚਕਾਰ ਖੜੋਤਾ ਸੀ। ਉਸ ਦੇ ਪਿੱਛੇ ਲਾਲ, ਭੂਰੇ ਅਤੇ ਚਿੱਟੇ ਘੋੜੇ ਸਨ। Viz kapitola |