ਸਫ਼ਨਯਾਹ 1:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਉਹਨਾਂ ਨੂੰ ਵੀ ਜੋ ਆਪਣੇ ਘਰਾਂ ਦੀਆਂ ਛੱਤਾਂ ਉੱਤੇ ਅਕਾਸ਼ ਦੀ ਸੈਨਾਂ ਅੱਗੇ ਮੱਥਾ ਟੇਕਦੇ ਹਨ, ਜੋ ਯਹੋਵਾਹ ਅੱਗੇ ਮੱਥਾ ਟੇਕਦੇ ਅਤੇ ਸਹੁੰ ਖਾਂਦੇ ਹਨ, ਨਾਲੇ ਮਲਕਾਮ ਦੀ ਵੀ ਸਹੁੰ ਖਾਂਦੇ ਹਨ, Viz kapitolaਪਵਿੱਤਰ ਬਾਈਬਲ O.V. Bible (BSI)5 ਓਹਨਾਂ ਨੂੰ ਵੀ ਜੋ ਛੱਤਾ ਉੱਤੇ ਅਕਾਸ਼ ਦੀ ਸੈਨਾ ਅੱਗੇ ਮੱਥਾ ਟੇਕਦੇ ਹਨ, ਜੋ ਯਹੋਵਾਹ ਅੱਗੇ ਮੱਥਾ ਟੇਕਦੇ ਅਤੇ ਸੌਂਹ ਖਾਂਦੇ ਹਨ, ਨਾਲੇ ਮਲਕਾਮ ਦੀ ਸੌਂਹ ਵੀ ਖਾਂਦੇ ਹਨ, Viz kapitolaਪਵਿੱਤਰ ਬਾਈਬਲ5 ਜਿਹੜੇ ਆਪਣੀਆਂ ਛੱਤਾਂ ਤੇ ਚਢ਼ਕੇ ਤਾਰਿਆਂ ਅਤੇ ਗ੍ਰਿਹਾਂ ਦੀ ਉਪਾਸਨਾ ਕਰਦੇ ਹਨ। ਲੋਕ ਉਨ੍ਹਾਂ ਝੂਠੇ ਜਾਜਕਾਂ ਨੂੰ ਭੁੱਲ ਜਾਣਗੇ। ਕੁਝ ਲੋਕ ਆਖਦੇ ਹਨ ਕਿ ਉਹ ਮੇਰੀ ਉਪਾਸਨਾ ਕਰਦੇ ਹਨ। ਉਹ ਲੋਕੀਂ ਯਹੋਵਾਹ ਦੇ ਨਾਮ ਉੱਤੇ ਸੌਹਾਂ ਖਾਂਦੇ ਹਨ, ਪਰ ਦੇਵਤੇ ਮਿਲਕੋਮ ਦੇ ਨਾਮ ਤੇ ਵੀ। ਇਸ ਲਈ ਮੈਂ ਉਨ੍ਹਾਂ ਲੋਕਾਂ ਨੂੰ ਇਸ ਥਾਂ ਤੋਂ ਲੈ ਲਵਾਂਗਾ। Viz kapitola |