Online Bible

- Reklamy -




੧ ਇਤਿਹਾਸ 1:19 - ਪਵਿੱਤਰ ਬਾਈਬਲ

19 ਏਬਰ ਦੇ ਦੋ ਪੁੱਤਰ ਜਨਮੇ, ਇੱਕ ਦਾ ਨਾਉਂ ਪਲਗ ਸੀ ਕਿਉਂ ਕਿ ਉਸ ਦੇ ਸਮੇਂ ਵਿੱਚ, ਧਰਤੀ ਉਤਲੇ ਲੋਕ ਅੱਡ-ਅੱਡ ਭਾਸ਼ਾਵਾਂ ਵਿੱਚ ਵੰਡੇ ਗਏ ਸਨ। ਪਲਗ ਦਾ ਭਰਾ ਯਾਕਟਾਨ ਸੀ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

19 ਅਤੇ ਏਬਰ ਦੇ ਦੋ ਪੁੱਤ੍ਰ ਜੰਮੇ। ਇੱਕ ਦਾ ਨਾਉਂ ਪਲਗ ਸੀ ਕਿਉਂਕਿ ਉਹ ਦੇ ਦਿਨਾਂ ਵਿੱਚ ਧਰਤੀ ਵੰਡੀ ਗਈ ਅਤੇ ਉਹ ਦੇ ਭਰਾ ਦਾ ਨਾਉਂ ਯਾਕਟਾਨ ਸੀ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਏਬਰ ਦੇ ਦੋ ਪੁੱਤਰ ਸਨ। ਇੱਕ ਦਾ ਨਾਮ ਪੇਲੇਗ ਸੀ ਕਿਉਂਕਿ ਉਹ ਦੇ ਦਿਨਾਂ ਵਿੱਚ ਧਰਤੀ ਵੰਡੀ ਗਈ ਅਤੇ ਉਹ ਦੇ ਭਰਾ ਦਾ ਨਾਮ ਯਾਕਤਾਨ ਸੀ।

Viz kapitola kopírovat




੧ ਇਤਿਹਾਸ 1:19

Následuj nás:

Reklamy


Reklamy