੧ ਇਤਿਹਾਸ 1:43 - ਪਵਿੱਤਰ ਬਾਈਬਲ43 ਉਨ੍ਹਾਂ ਰਾਜਿਆਂ ਦੇ ਨਾਮ ਜਿਹੜੇ ਇਸਰਾਏਲੀ ਰਾਜਿਆਂ ਦੇ ਇਸਰਾਏਲ ਉੱਪਰ ਰਾਜ ਕਰਨ ਤੋਂ ਬਹੁਤ ਪਹਿਲਾਂ ਅਦੋਮ ਤੇ ਰਾਜ ਕਰਦੇ ਸਨ: ਪਹਿਲਾਂ ਰਾਜਾ ਬਲਾ ਜੋ ਕਿ ਬਓਰ ਦਾ ਪੁੱਤਰ ਸੀ ਅਤੇ ਉਸ ਦੇ ਸ਼ਹਿਰ ਦਾ ਨਾਂ ਦਿਨਹਾਬਾਹ ਸੀ। Viz kapitolaਪਵਿੱਤਰ ਬਾਈਬਲ O.V. Bible (BSI)43 ਜਿਹੜੇ ਪਾਤਸ਼ਾਹ ਅਦੋਮ ਦੇਸ ਦੇ ਉੱਤੇ ਇਸਰਾਏਲੀਆਂ ਦੇ ਪਾਤਸ਼ਾਹ ਹੋਣ ਤੋਂ ਪਹਿਲਾਂ ਰਾਜ ਕਰਦੇ ਸਨ ਸੋ ਏਹ ਸਨ, - ਬਓਰ ਦਾ ਪੁੱਤ੍ਰ ਬਲਾ ਅਤੇ ਉਹ ਦੇ ਸ਼ਹਿਰ ਦਾ ਨਾਉਂ ਦਿਨਹਾਬਾਹ ਸੀ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ43 ਜਿਹੜੇ ਰਾਜੇ ਅਦੋਮ ਦੇਸ ਦੇ ਉੱਤੇ ਇਸਰਾਏਲੀਆਂ ਦੇ ਰਾਜਿਆਂ ਤੋਂ ਪਹਿਲਾਂ ਰਾਜ ਕਰਦੇ ਸਨ ਸੋ ਇਹ ਸਨ, ਬਓਰ ਦਾ ਪੁੱਤਰ ਬਲਾ। Viz kapitola |