੧ ਇਤਿਹਾਸ 1:48 - ਪਵਿੱਤਰ ਬਾਈਬਲ48 ਜਦੋਂ ਸਮਲਾਹ ਦੀ ਮੌਤ ਹੋਈ ਤਾਂ ਸ਼ਾਊਲ ਨਵਾਂ ਪਾਤਸ਼ਾਹ ਬਣਿਆ ਜੋ ਕਿ ਰਹੋਬੋਥ ਸ਼ਹਿਰ ਯੁਫ਼ਰਾਤ ਦਰਿਆ ਦੇ ਕੋਲ ਰਾਜ ਕਰਦਾ ਸੀ। Viz kapitolaਪਵਿੱਤਰ ਬਾਈਬਲ O.V. Bible (BSI)48 ਜਦ ਸਮਲਾਹ ਮਰ ਗਿਆ ਤਦ ਸ਼ਾਊਲ ਜਿਹੜਾ ਦਰਿਆ ਦੇ ਰਹੋਬੋਥ ਤੋਂ ਸੀ ਉਹ ਦੇ ਥਾਂ ਰਾਜ ਕਰਦਾ ਸੀ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ48 ਜਦੋਂ ਸਮਲਾਹ ਮਰ ਗਿਆ, ਤਾਂ ਸ਼ਾਊਲ ਜਿਹੜਾ ਦਰਿਆ ਦੇ ਰਹੋਬੋਥ ਤੋਂ ਸੀ, ਉਹ ਦੇ ਥਾਂ ਰਾਜ ਕਰਨ ਲੱਗਾ। Viz kapitola |