Online Bible

- Reklamy -




੧ ਇਤਿਹਾਸ 1:50 - ਪਵਿੱਤਰ ਬਾਈਬਲ

50 ਜਦੋਂ ਬਆਲ-ਹਾਨਨ ਦੀ ਮੌਤ ਹੋਈ ਤਾਂ ਹਦਦ ਨਵਾਂ ਪਾਤਸ਼ਾਹ ਬਣਿਆ। ਉਸ ਦੇ ਸ਼ਹਿਰ ਦਾ ਨਾਉਂ ਸੀ ਪਈ। ਹਦਦ ਦੀ ਪਤਨੀ ਦਾ ਨਾਂ ਸੀ ਮਹੇਟਬੇਲ ਜੋ ਕਿ ਮਟਰੇਦ ਦੀ ਧੀ ਸੀ ਤੇ ਮਟਰੇਦ ਮੇਜ਼ਾਹਾਬ ਦੀ ਧੀ ਸੀ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

50 ਜਦ ਬਅਲ-ਹਾਨਾਨ ਮਰ ਗਿਆ ਤਦ ਹਦਦ ਉਹ ਦੇ ਥਾਂ ਰਾਜ ਕਰਦਾ ਸੀ ਅਤੇ ਉਹ ਦੇ ਸ਼ਹਿਰ ਦਾ ਨਾਉਂ ਪਈ ਸੀ ਅਤੇ ਉਹ ਦੀ ਰਾਣੀ ਦਾ ਨਾਉਂ ਮਹੇਟਬੇਲ ਸੀ ਜਿਹੜੀ ਮੇਜ਼ਾਹਾਬ ਦੀ ਪੋਤੀ ਤੇ ਮਟਰੇਦ ਦੀ ਧੀ ਸੀ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

50 ਜਦੋਂ ਬਆਲਹਾਨਾਨ ਮਰ ਗਿਆ, ਤਾਂ ਹਦਦ ਉਹ ਦੇ ਥਾਂ ਰਾਜ ਕਰਦਾ ਸੀ, ਉਹ ਦੇ ਸ਼ਹਿਰ ਦਾ ਨਾਮ ਪਾਊ ਸੀ ਅਤੇ ਉਹ ਦੀ ਰਾਣੀ ਦਾ ਨਾਮ ਮਹੇਤਾਬਏਲ ਸੀ, ਜਿਹੜੀ ਮੇਜ਼ਾਹਾਬ ਦੀ ਦੋਹਤੀ ਤੇ ਮਤਰੇਦ ਦੀ ਧੀ ਸੀ।

Viz kapitola kopírovat




੧ ਇਤਿਹਾਸ 1:50

Následuj nás:

Reklamy


Reklamy