1 ਕੁਰਿੰਥੀ 1:10 - ਪਵਿੱਤਰ ਬਾਈਬਲ10 ਭਰਾਵੋ ਅਤੇ ਭੈਣੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਂ ਤੇ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਇੱਕ ਦੂਜੇ ਨਾਲ ਸਹਿਮਤੀ ਨਾਲ ਰਹੋ ਤਾਂ ਜੋ ਤੁਹਾਡੇ ਵਿੱਚ ਕੋਈ ਬਟਵਾਰਾ ਨਾ ਹੋਵੇ। ਤੁਹਾਡੇ ਕੋਲ ਇੱਕੋ ਤਰ੍ਹਾਂ ਦੀ ਸੋਚ ਅਤੇ ਇੱਕੋ ਹੀ ਮਕਸਦ ਹੋਣੇ ਚਾਹੀਦੇ ਹਨ। Viz kapitolaਪਵਿੱਤਰ ਬਾਈਬਲ O.V. Bible (BSI)10 ਹੇ ਭਰਾਵੋ, ਸਾਡੇ ਪ੍ਰਭੁ ਯਿਸੂ ਮਸੀਹ ਦੇ ਨਾਮ ਦਾ ਵਾਸਤਾ ਦੇ ਕੇ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਜੋ ਤੁਸੀਂ ਸੱਭੇ ਇੱਕੋ ਗੱਲ ਬੋਲੋ ਅਤੇ ਤੁਹਾਡੇ ਵਿੱਚ ਫੋਟਕ ਨਾ ਪੈਣ ਸਗੋਂ ਇੱਕੋ ਮਨ ਅਤੇ ਇੱਕੋ ਵਿਚਾਰ ਵਿੱਚ ਪੂਰੇ ਹੋ ਜਾਵੋ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਹੇ ਭਰਾਵੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਦਾ ਵਾਸਤਾ ਦੇ ਕੇ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਜੋ ਤੁਸੀਂ ਸਾਰੇ ਇੱਕ ਮਨ ਦੇ ਹੋ ਜਾਓ ਅਤੇ ਤੁਹਾਡੇ ਵਿੱਚ ਕੋਈ ਮਤਭੇਦ ਨਾ ਹੋਣ। Viz kapitolaਪਵਿੱਤਰ ਬਾਈਬਲ (Revised Common Language North American Edition)10 ਭਰਾਵੋ ਅਤੇ ਭੈਣੋ, ਮੈਂ ਤੁਹਾਡੇ ਅੱਗੇ ਆਪਣੇ ਪ੍ਰਭੂ ਯਿਸੂ ਮਸੀਹ ਦੇ ਨਾਮ ਦਾ ਵਾਸਤਾ ਪਾ ਕੇ ਬੇਨਤੀ ਕਰਦਾ ਹਾਂ ਕਿ ਤੁਸੀਂ ਆਪਣੇ ਸਾਰੇ ਮਾਮਲਿਆਂ ਵਿੱਚ ਇੱਕਮੱਤ ਰਹੋ ਅਤੇ ਆਪਣੇ ਵਿੱਚ ਕਿਸੇ ਤਰ੍ਹਾਂ ਦੀ ਫੁੱਟ ਨਾ ਪੈਣ ਦਿਓ । ਸੰਪੂਰਨ ਤੌਰ ਤੇ ਇੱਕ ਮਨ ਹੋ ਕੇ ਆਪਣੇ ਵਿੱਚ ਇੱਕ ਹੀ ਵਿਚਾਰ ਰੱਖੋ । Viz kapitolaਪੰਜਾਬੀ ਮੌਜੂਦਾ ਤਰਜਮਾ10 ਮੇਰੇ ਭਰਾਵੋ ਅਤੇ ਭੈਣੋ, ਮੈਂ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਨਾਮ ਦਾ ਵਾਸਤਾ ਦੇ ਕੇ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਕਿ ਤੁਸੀਂ ਸਾਰੇ ਜੋ ਬੋਲਦੇ ਹੋ ਉਸ ਵਿੱਚ ਇੱਕ ਦੂਸਰੇ ਨਾਲ ਸਹਿਮਤ ਹੋਵੋ ਤੁਹਾਡੇ ਵਿੱਚਕਾਰ ਨਾ ਕੋਈ ਵੰਡ ਹੋਵੇ, ਪਰ ਤੁਸੀਂ ਸਾਰੇ ਇੱਕ ਮਨ ਅਤੇ ਇੱਕ ਸੋਚ ਵਿੱਚ ਹੋਵੋ। Viz kapitolaPunjabi Standard Bible10 ਹੇ ਭਾਈਓ, ਮੈਂ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਬੇਨਤੀ ਕਰਦਾ ਹਾਂ ਕਿ ਤੁਸੀਂ ਸਾਰੇ ਹਰ ਗੱਲ ਵਿੱਚ ਸਹਿਮਤ ਹੋਵੋ ਅਤੇ ਤੁਹਾਡੇ ਵਿੱਚ ਫੁੱਟਾਂ ਨਾ ਹੋਣ, ਸਗੋਂ ਤੁਸੀਂ ਇੱਕ ਮਨ ਅਤੇ ਇੱਕ ਵਿਚਾਰ ਹੋ ਕੇ ਆਪਸ ਵਿੱਚ ਮਿਲੇ ਰਹੋ। Viz kapitola |