1 ਕੁਰਿੰਥੀ 1:13 - ਪਵਿੱਤਰ ਬਾਈਬਲ13 ਮਸੀਹ ਨੂੰ ਵੱਖ-ਵੱਖ ਵਰਗਾਂ ਵਿੱਚ ਵੰਡਿਆ ਨਹੀਂ ਜਾ ਸੱਕਦਾ। ਕੀ ਪੌਲੁਸ ਤੁਹਾਡੇ ਲਈ ਸਲੀਬ ਉੱਤੇ ਟੰਗਿਆ ਗਿਆ ਸੀ? ਨਹੀਂ। ਕੀ ਤੁਹਾਨੂੰ ਪੌਲੁਸ ਦੇ ਨਾਮ ਉੱਤੇ ਬਪਤਿਸਮਾ ਦਿੱਤਾ ਗਿਆ ਸੀ। ਨਹੀਂ, Viz kapitolaਪਵਿੱਤਰ ਬਾਈਬਲ O.V. Bible (BSI)13 ਭਲਾ, ਮਸੀਹ ਵੰਡਿਆ ਹੋਇਆ ਹੈ? ਕੀ ਪੌਲੁਸ ਤੁਹਾਡੇ ਲਈ ਸਲੀਬ ਦਿੱਤਾ ਗਿਆ ਯਾ ਤੁਹਾਨੂੰ ਪੌਲੁਸ ਦੇ ਨਾਉ ਉੱਤੇ ਬਪਤਿਸਮਾ ਦਿੱਤਾ ਗਿਆ ਸੀ? Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਭਲਾ, ਕੀ ਮਸੀਹ ਵੰਡਿਆ ਹੋਇਆ ਹੈ? ਕੀ ਪੌਲੁਸ ਤੁਹਾਡੇ ਲਈ ਸਲੀਬ ਦਿੱਤਾ ਗਿਆ ਜਾਂ ਤੁਹਾਨੂੰ ਪੌਲੁਸ ਦੇ ਨਾਮ ਉੱਤੇ ਬਪਤਿਸਮਾ ਦਿੱਤਾ ਗਿਆ ਸੀ? Viz kapitolaਪਵਿੱਤਰ ਬਾਈਬਲ (Revised Common Language North American Edition)13 ਕੀ ਮਸੀਹ ਵੰਡੇ ਗਏ ਹਨ ? ਕੀ ਪੌਲੁਸ ਤੁਹਾਡੇ ਲਈ ਸਲੀਬ ਉੱਤੇ ਚੜ੍ਹਾਇਆ ਗਿਆ ? ਕੀ ਤੁਸੀਂ ਪੌਲੁਸ ਦੇ ਨਾਂ ਵਿੱਚ ਬਪਤਿਸਮਾ ਲਿਆ ? Viz kapitolaਪੰਜਾਬੀ ਮੌਜੂਦਾ ਤਰਜਮਾ13 ਕੀ ਮਸੀਹ ਵੰਡਿਆ ਹੋਇਆ ਹੈ? ਕੀ ਪੌਲੁਸ ਤੁਹਾਡੇ ਲਈ ਸਲੀਬ ਤੇ ਚੜ੍ਹਾਇਆ ਗਿਆ ਸੀ? ਜਾਂ ਕੀ ਤੁਹਾਨੂੰ ਪੌਲੁਸ ਦੇ ਨਾਮ ਤੇ ਬਪਤਿਸਮਾ ਦਿੱਤਾ ਗਿਆ ਸੀ, ਬਿਲਕੁੱਲ ਨਹੀਂ? Viz kapitolaPunjabi Standard Bible13 ਕੀ ਮਸੀਹ ਵੰਡਿਆ ਹੋਇਆ ਹੈ? ਕੀ ਪੌਲੁਸ ਤੁਹਾਡੇ ਲਈ ਸਲੀਬ 'ਤੇ ਚੜ੍ਹਾਇਆ ਗਿਆ ਜਾਂ ਪੌਲੁਸ ਦੇ ਨਾਮ ਵਿੱਚ ਤੁਹਾਨੂੰ ਬਪਤਿਸਮਾ ਦਿੱਤਾ ਗਿਆ? Viz kapitola |