1 ਕੁਰਿੰਥੀ 1:14 - ਪਵਿੱਤਰ ਬਾਈਬਲ14 ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ ਕਿ ਮੈਂ ਤੁਹਾਡੇ ਵਿੱਚੋਂ, ਕਰਿਸਪੁਸ ਅਤੇ ਗਾਯੁਸ ਨੂੰ ਛੱਡ ਕੇ ਕਿਸੇ ਹੋਰ ਨੂੰ ਬਪਤਿਸਮਾ ਨਹੀਂ ਦਿੱਤਾ। Viz kapitolaਪਵਿੱਤਰ ਬਾਈਬਲ O.V. Bible (BSI)14 ਮੈਂ ਧੰਨਵਾਦ ਕਰਦਾ ਹਾਂ ਜੋ ਕਰਿਸਪੁਸ ਅਤੇ ਗਾਯੁਸ ਨੂੰ ਛੱਡ ਕੇ ਮੈਂ ਤੁਹਾਡੇ ਵਿੱਚੋਂ ਕਿਸੇ ਹੋਰ ਨੂੰ ਬਪਤਿਸਮਾ ਨਹੀਂ ਦਿੱਤਾ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਮੈਂ ਧੰਨਵਾਦ ਕਰਦਾ ਹਾਂ ਜੋ ਕਰਿਸਪੁਸ ਅਤੇ ਗਾਯੁਸ ਨੂੰ ਛੱਡ ਕੇ ਮੈਂ ਤੁਹਾਡੇ ਵਿੱਚੋਂ ਕਿਸੇ ਹੋਰ ਨੂੰ ਬਪਤਿਸਮਾ ਨਹੀਂ ਦਿੱਤਾ। Viz kapitolaਪਵਿੱਤਰ ਬਾਈਬਲ (Revised Common Language North American Edition)14 ਮੈਂ ਪਰਮੇਸ਼ਰ ਦਾ ਧੰਨਵਾਦ ਕਰਦਾ ਹਾਂ ਕਿ ਮੈਂ ਕਰਿਸਪੁਸ ਅਤੇ ਗਾਯੁਸ ਨੂੰ ਛੱਡ ਕੇ ਤੁਹਾਡੇ ਵਿੱਚੋਂ ਕਿਸੇ ਹੋਰ ਨੂੰ ਬਪਤਿਸਮਾ ਨਹੀਂ ਦਿੱਤਾ । Viz kapitolaਪੰਜਾਬੀ ਮੌਜੂਦਾ ਤਰਜਮਾ14 ਮੈਂ ਪਰਮੇਸ਼ਵਰ ਦਾ ਧੰਨਵਾਦ ਕਰਦਾ ਹਾਂ, ਜੋ ਕ੍ਰਿਸਪਸ ਅਤੇ ਗਾਯੁਸ ਤੋਂ ਬਿਨ੍ਹਾਂ ਮੈਂ ਤੁਹਾਡੇ ਵਿੱਚੋਂ ਕਿਸੇ ਹੋਰ ਨੂੰ ਬਪਤਿਸਮਾ ਨਹੀਂ ਦਿੱਤਾ। Viz kapitolaPunjabi Standard Bible14 ਮੈਂ ਪਰਮੇਸ਼ਰ ਦਾ ਧੰਨਵਾਦ ਕਰਦਾ ਹਾਂ ਕਿ ਮੈਂ ਕਰਿਸਪੁਸ ਅਤੇ ਗਾਯੁਸ ਤੋਂ ਇਲਾਵਾ ਤੁਹਾਡੇ ਵਿੱਚੋਂ ਕਿਸੇ ਨੂੰ ਬਪਤਿਸਮਾ ਨਹੀਂ ਦਿੱਤਾ, Viz kapitola |