1 ਕੁਰਿੰਥੀ 1:15 - ਪਵਿੱਤਰ ਬਾਈਬਲ15 ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ ਕਿ ਹੁਣ ਕੋਈ ਨਹੀਂ ਆਖ ਸੱਕਦਾ ਕਿ ਤੁਹਾਨੂੰ ਮੇਰੇ ਨਾਂ ਵਿੱਚ ਬਪਤਿਸਮਾ ਦਿੱਤਾ ਗਿਆ ਸੀ। Viz kapitolaਪਵਿੱਤਰ ਬਾਈਬਲ O.V. Bible (BSI)15 ਭਈ ਕੋਈ ਨਾ ਇਹ ਆਖੇ ਜੋ ਮੇਰੇ ਨਾਉਂ ਉੱਤੇ ਤੁਹਾਨੂੰ ਬਪਿਤਸਮਾ ਦਿੱਤਾ ਗਿਆ ਸੀ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਜੋ ਕੋਈ ਇਹ ਨਾ ਆਖੇ ਕਿ ਮੇਰੇ ਨਾਮ ਉੱਤੇ ਤੁਹਾਨੂੰ ਬਪਤਿਸਮਾ ਦਿੱਤਾ ਗਿਆ ਸੀ। Viz kapitolaਪਵਿੱਤਰ ਬਾਈਬਲ (Revised Common Language North American Edition)15 ਨਹੀਂ ਤਾਂ ਹੋ ਸਕਦਾ ਹੈ ਕਿ ਤੁਸੀਂ ਕਹਿੰਦੇ ਕਿ ਅਸੀਂ ਪੌਲੁਸ ਦੇ ਚੇਲੇ ਹਾਂ ਅਤੇ ਉਸੇ ਦਾ ਬਪਤਿਸਮਾ ਲਿਆ ਹੈ । Viz kapitolaਪੰਜਾਬੀ ਮੌਜੂਦਾ ਤਰਜਮਾ15 ਤਾਂ ਜੋ ਕੋਈ ਇਹ ਨਾ ਆਖੇ ਕਿ ਮੇਰੇ ਨਾਮ ਉੱਤੇ ਤੁਹਾਨੂੰ ਬਪਤਿਸਮਾ ਦਿੱਤਾ ਗਿਆ ਸੀ। Viz kapitolaPunjabi Standard Bible15 ਤਾਂਕਿ ਕੋਈ ਇਹ ਨਾ ਕਹੇ ਕਿ ਤੁਹਾਨੂੰ ਮੇਰੇ ਨਾਮ ਵਿੱਚ ਬਪਤਿਸਮਾ ਦਿੱਤਾ ਗਿਆ; Viz kapitola |