1 ਕੁਰਿੰਥੀ 1:17 - ਪਵਿੱਤਰ ਬਾਈਬਲ17 ਮਸੀਹ ਨੇ ਮੈਨੂੰ ਲੋਕਾਂ ਨੂੰ ਬਪਤਿਸਮਾ ਦੇਣ ਨਹੀਂ ਸਗੋਂ ਖੁਸ਼ਖਬਰੀ ਦੱਸਣ ਲਈ ਭੇਜਿਆ ਸੀ। ਮਸੀਹ ਨੇ ਮੈਨੂੰ ਕੋਈ ਦੁਨਿਆਵੀ ਸੂਝ ਵਾਲੇ ਸ਼ਬਦਾਂ ਦੀ ਵਰਤੋਂ ਕਰਕੇ ਖੁਸ਼ਖਬਰੀ ਫ਼ੈਲਾਉਣ ਲਈ ਨਹੀਂ ਭੇਜਿਆ ਸੀ। ਜੋ ਮੈਂ ਖੁਸ਼ਖਬਰੀ ਫ਼ੈਲਾਉਣ ਲਈ ਸੂਝਵਾਨ ਸ਼ਬਦਾਂ ਨੂੰ ਵਰਤਿਆ ਹੁੰਦਾ, ਤਾਂ ਫ਼ਿਰ ਮਸੀਹ ਦੀ ਸਲੀਬ ਆਪਣਾ ਅਰਥ ਗੁਆ ਲਵੇਗੀ। Viz kapitolaਪਵਿੱਤਰ ਬਾਈਬਲ O.V. Bible (BSI)17 ਕਿਉਂ ਜੋ ਮਸੀਹ ਨੇ ਮੈਨੂੰ ਬਪਤਿਸਮਾ ਦੇਣ ਦੇ ਲਈ ਨਹੀਂ ਸਗੋਂ ਖੁਸ਼ਖਬਰੀ ਸੁਣਾਉਣ ਲਈ ਘੱਲਿਆ ਹੈ, ਪਰ ਸ਼ਬਦਾਂ ਦੇ ਗਿਆਨ ਨਾਲ ਨਹੀਂ ਭਈ ਕਿਤੇ ਐਉਂ ਨਾ ਹੋਵੇ ਜੋ ਮਸੀਹ ਦੀ ਸਲੀਬ ਅਵਿਅਰਥੀ ਹੋ ਜਾਏ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਕਿਉਂ ਜੋ ਮਸੀਹ ਨੇ ਮੈਨੂੰ ਬਪਤਿਸਮਾ ਦੇਣ ਲਈ ਨਹੀਂ ਸਗੋਂ ਖੁਸ਼ਖਬਰੀ ਸੁਣਾਉਣ ਲਈ ਭੇਜਿਆ, ਪਰ ਸ਼ਬਦਾਂ ਦੇ ਗਿਆਨ ਨਾਲ ਨਹੀਂ ਕਿ ਅਜਿਹਾ ਨਾ ਹੋਵੇ ਜੋ ਮਸੀਹ ਦੀ ਸਲੀਬ ਵਿਅਰਥ ਹੋ ਜਾਏ। Viz kapitolaਪਵਿੱਤਰ ਬਾਈਬਲ (Revised Common Language North American Edition)17 ਕਿਉਂਕਿ ਮਸੀਹ ਨੇ ਮੈਨੂੰ ਬਪਤਿਸਮਾ ਦੇਣ ਦੇ ਲਈ ਨਹੀਂ ਸਗੋਂ ਸ਼ੁਭ ਸਮਾਚਾਰ ਦੇ ਪ੍ਰਚਾਰ ਲਈ ਭੇਜਿਆ ਹੈ, ਉਹ ਵੀ ਮਨੁੱਖੀ ਸ਼ਬਦਾਂ ਦੇ ਗਿਆਨ ਨਾਲ ਨਹੀਂ ਤਾਂ ਜੋ ਮਸੀਹ ਦੀ ਸਲੀਬ ਦੀ ਸਮਰੱਥਾ ਵਿਅਰਥ ਨਾ ਹੋ ਜਾਵੇ । Viz kapitolaਪੰਜਾਬੀ ਮੌਜੂਦਾ ਤਰਜਮਾ17 ਕਿਉਂਕਿ ਮਸੀਹ ਯਿਸ਼ੂ ਨੇ ਮੈਨੂੰ ਬਪਤਿਸਮਾ ਦੇਣ ਲਈ ਨਹੀਂ, ਪਰ ਖੁਸ਼ਖ਼ਬਰੀ ਸੁਣਾਉਣ ਲਈ ਭੇਜਿਆ ਹੈ, ਉਹ ਵੀ ਸ਼ਬਦਾ ਦੇ ਗਿਆਨ ਅਨੁਸਾਰ ਨਹੀਂ, ਕਿ ਅਜਿਹਾ ਨਾ ਹੋਵੇ ਜੋ ਮਸੀਹ ਦੀ ਸਲੀਬ ਵਿਅਰਥ ਹੋ ਜਾਏ। Viz kapitolaPunjabi Standard Bible17 ਕਿਉਂਕਿ ਮਸੀਹ ਨੇ ਮੈਨੂੰ ਬਪਤਿਸਮਾ ਦੇਣ ਲਈ ਨਹੀਂ, ਸਗੋਂ ਖੁਸ਼ਖ਼ਬਰੀ ਸੁਣਾਉਣ ਲਈ ਭੇਜਿਆ; ਉਹ ਵੀ ਸ਼ਬਦਾਂ ਦੇ ਗਿਆਨ ਨਾਲ ਨਹੀਂ, ਕਿ ਕਿਤੇ ਅਜਿਹਾ ਨਾ ਹੋਵੇ ਜੋ ਮਸੀਹ ਦੀ ਸਲੀਬ ਵਿਅਰਥ ਠਹਿਰੇ। Viz kapitola |