1 ਕੁਰਿੰਥੀ 1:18 - ਪਵਿੱਤਰ ਬਾਈਬਲ18 ਸਲੀਬ ਦਾ ਸੰਦੇਸ਼ ਉਨ੍ਹਾਂ ਲਈ ਮੂਰੱਖਤਾ ਜਾਪਦਾ ਹੈ ਜਿਹੜੇ ਗੁਆਚ ਗਏ ਹਨ ਪਰ ਉਨ੍ਹਾਂ ਲਈ ਜਿਨ੍ਹਾਂ ਨੂੰ ਬਚਾਇਆ ਗਿਆ ਹੈ, ਇਹ ਪਰਮੇਸ਼ੁਰ ਦੀ ਸ਼ਕਤੀ ਹੈ। Viz kapitolaਪਵਿੱਤਰ ਬਾਈਬਲ O.V. Bible (BSI)18 ਸਲੀਬ ਦੀ ਕਥਾ ਤਾਂ ਉਨ੍ਹਾਂ ਦੇ ਭਾਣੇ ਜਿਹੜੇ ਨਾਸ ਹੋ ਰਹੇ ਹਨ ਮੂਰਖਤਾਈ ਹੈ ਪਰੰਤੂ ਸਾਡੇ ਭਾਣੇ ਜਿਹੜੇ ਬਚਾਏ ਜਾਂਦੇ ਹਾਂ ਉਹ ਪਰਮੇਸ਼ੁਰ ਦੀ ਸ਼ਕਤੀ ਹੈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਸਲੀਬ ਦੀ ਕਥਾ ਤਾਂ ਉਨ੍ਹਾਂ ਦੇ ਲਈ ਜਿਹੜੇ ਨਾਸ ਹੋ ਰਹੇ ਹਨ, ਮੂਰਖਤਾਈ ਹੈ ਪਰੰਤੂ ਸਾਡੇ ਲਈ ਜਿਹੜੇ ਬਚਾਏ ਜਾਂਦੇ ਹਾਂ ਉਹ ਪਰਮੇਸ਼ੁਰ ਦੀ ਸਮਰੱਥਾ ਹੈ। Viz kapitolaਪਵਿੱਤਰ ਬਾਈਬਲ (Revised Common Language North American Edition)18 ਮਸੀਹ ਦੀ ਸਲੀਬ ਦਾ ਸੰਦੇਸ਼ ਉਹਨਾਂ ਦੇ ਲਈ ਜਿਹੜੇ ਬਰਬਾਦੀ ਦੇ ਰਾਹ ਉੱਤੇ ਹਨ, ਮੂਰਖਤਾ ਹੈ ਪਰ ਸਾਡੇ ਲਈ ਜਿਹੜੇ ਮੁਕਤੀ ਦੀ ਰਾਹ ਉੱਤੇ ਹਾਂ, ਪਰਮੇਸ਼ਰ ਦੀ ਸਮਰੱਥਾ ਹੈ । Viz kapitolaਪੰਜਾਬੀ ਮੌਜੂਦਾ ਤਰਜਮਾ18 ਸਲੀਬ ਦਾ ਸੰਦੇਸ਼ ਉਹਨਾਂ ਲਈ ਜਿਹੜੇ ਨਾਸ਼ ਹੋ ਰਹੇ ਹਨ, ਮੂਰਖਤਾ ਹੈ, ਪਰ ਸਾਡੇ ਲਈ ਜਿਹੜੇ ਬਚਾਏ ਗਏ ਹਾਂ ਉਹ ਪਰਮੇਸ਼ਵਰ ਦੀ ਸਮਰੱਥ ਹੈ। Viz kapitolaPunjabi Standard Bible18 ਸਲੀਬ ਦਾ ਸੰਦੇਸ਼ ਨਾਸ ਹੋਣ ਵਾਲਿਆਂ ਲਈ ਮੂਰਖਤਾ ਹੈ, ਪਰ ਸਾਡੇ ਲਈ ਜਿਹੜੇ ਬਚਾਏ ਜਾਂਦੇ ਹਾਂ ਇਹ ਪਰਮੇਸ਼ਰ ਦੀ ਸ਼ਕਤੀ ਹੈ। Viz kapitola |