Online Bible

- Reklamy -




1 ਕੁਰਿੰਥੀ 1:20 - ਪਵਿੱਤਰ ਬਾਈਬਲ

20 ਕਿੱਥੇ ਹਨ ਅਕਲਮੰਦ ਲੋਕ? ਕਿੱਥੇ ਹਨ ਵਿਦਵਾਨ? ਕਿੱਥੇ ਹਨ ਇਸ ਦੁਨੀਆਂ ਦੇ ਫ਼ਲਸਫ਼ੀ? ਪਰਮੇਸ਼ੁਰ ਨੇ ਇਸ ਸੰਸਾਰ ਦੀ ਸਿਆਣਪ ਨੂੰ ਮੂਰੱਖਤਾ ਬਣਾ ਦਿੱਤਾ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

20 ਕਿੱਥੇ ਬੁੱਧਵਾਨ? ਕਿੱਥੇ ਗ੍ਰੰਥੀ? ਕਿੱਥੇ ਇਸ ਜੁੱਗ ਦਾ ਵਿਵਾਦੀ? ਕੀ ਪਰਮੇਸ਼ੁਰ ਨੇ ਸੰਸਾਰ ਦੀ ਬੁੱਧ ਨੂੰ ਮੂਰਖਤਾਈ ਨਹੀਂ ਠਹਿਰਾਇਆ?

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਕਿੱਥੇ ਬੁੱਧਵਾਨ? ਕਿੱਥੇ ਉਪਦੇਸ਼ਕ? ਕਿੱਥੇ ਇਸ ਜੁੱਗ ਦਾ ਵਿਵਾਦੀ? ਕੀ ਪਰਮੇਸ਼ੁਰ ਨੇ ਸੰਸਾਰ ਦੀ ਬੁੱਧ ਨੂੰ ਮੂਰਖਤਾਈ ਨਹੀਂ ਠਹਿਰਾਇਆ?।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

20 ਇਸ ਲਈ ਕਿੱਥੇ ਹਨ ਇਸ ਸੰਸਾਰ ਦੇ ਬੁੱਧੀਮਾਨ ? ਕਿੱਥੇ ਹਨ ਵਿਦਵਾਨ ਅਤੇ ਕਿੱਥੇ ਹਨ ਵਿਵਾਦੀ ? ਕੀ ਪਰਮੇਸ਼ਰ ਨੇ ਇਸ ਸੰਸਾਰ ਦੀ ਸਿਆਣਪ ਨੂੰ ਮੂਰਖਤਾ ਸਿੱਧ ਨਹੀਂ ਕੀਤਾ ?

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

20 ਕਿੱਥੇ ਹਨ ਗਿਆਨੀ? ਕਿੱਥੇ ਹਨ ਕਾਨੂੰਨ ਦੇ ਸਿਖਾਉਣ ਵਾਲੇ? ਕਿੱਥੇ ਹਨ ਇਸ ਯੁੱਗ ਦੇ ਵਿਵਾਦੀ? ਕੀ ਪਰਮੇਸ਼ਵਰ ਨੇ ਸੰਸਾਰ ਦੀ ਬੁੱਧ ਨੂੰ ਮੂਰਖਤਾ ਨਹੀਂ ਠਹਿਰਾਇਆ?

Viz kapitola kopírovat

Punjabi Standard Bible

20 ਕਿੱਥੇ ਹੈ ਬੁੱਧਵਾਨ? ਕਿੱਥੇ ਹੈ ਸ਼ਾਸਤਰੀ? ਕਿੱਥੇ ਹੈ ਇਸ ਯੁਗ ਦਾ ਵਿਵਾਦੀ? ਕੀ ਪਰਮੇਸ਼ਰ ਨੇ ਇਸ ਸੰਸਾਰ ਦੇ ਗਿਆਨ ਨੂੰ ਮੂਰਖਤਾ ਨਹੀਂ ਠਹਿਰਾਇਆ?

Viz kapitola kopírovat




1 ਕੁਰਿੰਥੀ 1:20

Následuj nás:

Reklamy


Reklamy