1 ਕੁਰਿੰਥੀ 1:23 - ਪਵਿੱਤਰ ਬਾਈਬਲ23 ਪਰ ਜਿਸ ਸੰਦੇਸ਼ ਦਾ ਪ੍ਰਚਾਰ ਅਸੀਂ ਕਰਦੇ ਹਾਂ ਉਹ ਇਹ ਹੈ; ਮਸੀਹ ਸਲੀਬ ਉੱਤੇ ਪ੍ਰਾਣ ਹੀਣ ਹੋ ਗਿਆ। ਯਹੂਦੀਆਂ ਲਈ ਇਹ ਬੜੀ ਸਮੱਸਿਆ ਹੈ। ਅਤੇ ਗੈਰ ਯਹੂਦੀਆਂ ਨੂੰ ਇਹ ਮੂਰੱਖਤਾ ਜਾਪਦੀ ਹੈ। Viz kapitolaਪਵਿੱਤਰ ਬਾਈਬਲ O.V. Bible (BSI)23 ਪਰ ਅਸੀਂ ਸਲੀਬ ਦਿੱਤੇ ਹੋਏ ਮਸੀਹ ਦਾ ਪਰਚਾਰ ਕਰਦੇ ਹਾਂ। ਉਹ ਯਹੂਦੀਆਂ ਦੇ ਲੇਖੇ ਠੋਕਰ ਦਾ ਕਾਰਨ ਅਤੇ ਪਰਾਈਆਂ ਕੌਮਾਂ ਦੇ ਲੇਖੇ ਮੂਰਖਤਾਈ ਹੈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਪਰ ਅਸੀਂ ਸਲੀਬ ਦਿੱਤੇ ਹੋਏ ਮਸੀਹ ਦਾ ਪ੍ਰਚਾਰ ਕਰਦੇ ਹਾਂ। ਉਹ ਯਹੂਦੀਆਂ ਦੇ ਲਈ ਠੋਕਰ ਦਾ ਕਾਰਨ ਅਤੇ ਪਰਾਈਆਂ ਕੌਮਾਂ ਦੇ ਲਈ ਮੂਰਖਤਾਈ ਹੈ। Viz kapitolaਪਵਿੱਤਰ ਬਾਈਬਲ (Revised Common Language North American Edition)23 ਪਰ ਅਸੀਂ ਸਲੀਬ ਉੱਤੇ ਚੜ੍ਹਾਏ ਗਏ ਮਸੀਹ ਦਾ ਪ੍ਰਚਾਰ ਕਰਦੇ ਹਾਂ ਜਿਹੜੇ ਯਹੂਦੀਆਂ ਦੇ ਲਈ ਠੋਕਰ ਹੈ ਅਤੇ ਪਰਾਈਆਂ ਕੌਮਾਂ ਦੇ ਲਈ ਮੂਰਖਤਾ ਹੈ । Viz kapitolaਪੰਜਾਬੀ ਮੌਜੂਦਾ ਤਰਜਮਾ23 ਪਰ ਅਸੀਂ ਸਲੀਬ ਦਿੱਤੇ ਗਏ ਮਸੀਹ ਦਾ ਪ੍ਰਚਾਰ ਕਰਦੇ ਹਾਂ: ਜੋ ਯਹੂਦਿਆਂ ਲਈ ਠੋਕਰ ਦਾ ਕਾਰਨ ਅਤੇ ਗ਼ੈਰ-ਯਹੂਦੀਆਂ ਦੇ ਲਈ ਮੂਰਖਤਾਈ ਹੈ। Viz kapitolaPunjabi Standard Bible23 ਪਰ ਅਸੀਂ ਸਲੀਬ ਚੜ੍ਹਾਏ ਗਏ ਮਸੀਹ ਦਾ ਪ੍ਰਚਾਰ ਕਰਦੇ ਹਾਂ ਜਿਹੜਾ ਯਹੂਦੀਆਂ ਲਈ ਠੋਕਰ ਅਤੇ ਪਰਾਈਆਂ ਕੌਮਾਂ ਲਈ ਮੂਰਖਤਾ ਹੈ, Viz kapitola |