Online Bible

- Reklamy -




1 ਕੁਰਿੰਥੀ 1:24 - ਪਵਿੱਤਰ ਬਾਈਬਲ

24 ਪਰ ਪਰਮੇਸ਼ੁਰ ਵੱਲੋਂ ਚੁਣੇ ਹੋਏ ਲੋਕਾਂ ਯਹੂਦੀਆਂ ਤੇ ਯੂਨਾਨੀਆਂ ਜਾਂ ਗੈਰ ਯਹੂਦੀਆਂ ਲਈ, ਮਸੀਹ ਪਰਮੇਸ਼ੁਰ ਦੀ ਸ਼ਕਤੀ ਹੈ ਤੇ ਪਰਮੇਸ਼ੁਰ ਦੀ ਸੂਝ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

24 ਪਰ ਉਨ੍ਹਾਂ ਦੇ ਲੇਖੇ ਜਿਹੜੇ ਸੱਦੇ ਹੋਏ ਹਨ ਭਾਵੇਂ ਯਹੂਦੀ ਭਾਵੇਂ ਯੂਨਾਨੀ ਮਸੀਹ ਪਰਮੇਸ਼ੁਰ ਦੀ ਸ਼ਕਤੀ ਅਤੇ ਪਰਮੇਸ਼ੁਰ ਦਾ ਗਿਆਨ ਹੈ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਪਰ ਉਨ੍ਹਾਂ ਦੇ ਲਈ ਜਿਹੜੇ ਸੱਦੇ ਹੋਏ ਹਨ ਭਾਵੇਂ ਯਹੂਦੀ ਭਾਵੇਂ ਯੂਨਾਨੀ ਮਸੀਹ ਪਰਮੇਸ਼ੁਰ ਦੀ ਸਮਰੱਥਾ ਅਤੇ ਪਰਮੇਸ਼ੁਰ ਦਾ ਗਿਆਨ ਹੈ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

24 ਪਰ ਉਹਨਾਂ ਦੇ ਲਈ ਜਿਹਨਾਂ ਨੂੰ ਪਰਮੇਸ਼ਰ ਨੇ ਸੱਦਿਆ ਹੈ, ਉਹ ਭਾਵੇਂ ਯਹੂਦੀ ਹੋਣ ਜਾਂ ਯੂਨਾਨੀ, ਮਸੀਹ ਪਰਮੇਸ਼ਰ ਦੀ ਸਮਰੱਥਾ ਅਤੇ ਬੁੱਧੀ ਹਨ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

24 ਪਰ ਜਿਨ੍ਹਾ ਨੂੰ ਪਰਮੇਸ਼ਵਰ ਨੇ ਮੁਕਤੀ ਲਈ ਬੁਲਾਇਆ ਹੈ, ਦੋਨੇ ਯਹੂਦੀ ਅਤੇ ਯੂਨਾਨੀ ਮਸੀਹ ਪਰਮੇਸ਼ਵਰ ਦੀ ਸਮਰੱਥਾ ਅਤੇ ਪਰਮੇਸ਼ਵਰ ਦਾ ਗਿਆਨ ਹੈ।

Viz kapitola kopírovat

Punjabi Standard Bible

24 ਪਰ ਉਨ੍ਹਾਂ ਲਈ ਜਿਹੜੇ ਬੁਲਾਏ ਹੋਏ ਹਨ, ਭਾਵੇਂ ਯਹੂਦੀ ਭਾਵੇਂ ਯੂਨਾਨੀ, ਮਸੀਹ ਪਰਮੇਸ਼ਰ ਦੀ ਸ਼ਕਤੀ ਅਤੇ ਗਿਆਨ ਹੈ।

Viz kapitola kopírovat




1 ਕੁਰਿੰਥੀ 1:24

Následuj nás:

Reklamy


Reklamy