1 ਕੁਰਿੰਥੀ 1:25 - ਪਵਿੱਤਰ ਬਾਈਬਲ25 ਪਰਮੇਸ਼ੁਰ ਦੀ ਮੂਰੱਖਤਾ ਮਨੁੱਖਾਂ ਦੀ ਸਿਆਣਪਤਾ ਨਾਲੋਂ ਕਿਤੇ ਵੱਧੇਰੇ ਸਿਆਣੀ ਹੈ। ਪਰਮੇਸ਼ੁਰ ਦੀ ਕਮਜ਼ੋਰੀ ਵੀ ਮਨੁੱਖਾਂ ਨਾਲੋਂ ਤਾਕਤਵਰ ਹੈ। Viz kapitolaਪਵਿੱਤਰ ਬਾਈਬਲ O.V. Bible (BSI)25 ਕਿਉਂ ਜੋ ਪਰਮੇਸ਼ੁਰ ਦੀ ਮੂਰਖਤਾਈ ਮਨੁੱਖਾਂ ਦੇ ਗਿਆਨ ਨਾਲੋਂ ਗਿਆਨਵਾਨ ਹੈ ਅਤੇ ਪਰਮੇਸ਼ੁਰ ਦੀ ਨਿਰਬਲਤਾਈ ਮਨੁੱਖਾਂ ਦੇ ਬਲ ਨਾਲੋਂ ਬਲਵੰਤ ਹੈ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਕਿਉਂ ਜੋ ਪਰਮੇਸ਼ੁਰ ਦੀ ਮੂਰਖਤਾਈ ਮਨੁੱਖਾਂ ਦੇ ਗਿਆਨ ਨਾਲੋਂ ਗਿਆਨਵਾਨ ਹੈ ਅਤੇ ਪਰਮੇਸ਼ੁਰ ਦੀ ਨਿਰਬਲਤਾਈ ਮਨੁੱਖਾਂ ਦੇ ਬਲ ਨਾਲੋਂ ਬਲਵੰਤ ਹੈ। Viz kapitolaਪਵਿੱਤਰ ਬਾਈਬਲ (Revised Common Language North American Edition)25 ਕਿਉਂਕਿ ਪਰਮੇਸ਼ਰ ਦੀ ਮੂਰਖਤਾ ਮਨੁੱਖਾਂ ਦੀ ਸਿਆਣਪ ਨਾਲੋਂ ਜ਼ਿਆਦਾ ਬੁੱਧੀਮਾਨ ਹੈ ਅਤੇ ਪਰਮੇਸ਼ਰ ਦੀ ਕਮਜ਼ੋਰੀ ਮਨੁੱਖਾਂ ਦੀ ਸਮਰੱਥਾ ਨਾਲੋਂ ਜ਼ਿਆਦਾ ਸ਼ਕਤੀਸ਼ਾਲੀ ਹੈ । Viz kapitolaਪੰਜਾਬੀ ਮੌਜੂਦਾ ਤਰਜਮਾ25 ਕਿਉਂਕਿ ਪਰਮੇਸ਼ਵਰ ਦੀ ਮੂਰਖਤਾ ਮਨੁੱਖਾਂ ਦੀ ਬੁੱਧ ਨਾਲੋਂ ਕਿਤੇ ਜ਼ਿਆਦਾ ਬੁੱਧਵਾਨ ਹੈ ਅਤੇ ਪਰਮੇਸ਼ਵਰ ਦੀ ਨਿਰਬਲਤਾਈ ਮਨੁੱਖਾਂ ਦੇ ਬਲ ਨਾਲੋਂ ਕਿਤੇ ਜ਼ਿਆਦਾ ਬਲਵੰਤ ਹੈ। Viz kapitolaPunjabi Standard Bible25 ਕਿਉਂਕਿ ਪਰਮੇਸ਼ਰ ਦੀ ਮੂਰਖਤਾ ਮਨੁੱਖਾਂ ਦੇ ਗਿਆਨ ਨਾਲੋਂ ਗਿਆਨਵਾਨ ਹੈ ਅਤੇ ਪਰਮੇਸ਼ਰ ਦੀ ਨਿਰਬਲਤਾ ਮਨੁੱਖਾਂ ਦੇ ਬਲ ਨਾਲੋਂ ਬਲਵੰਤ ਹੈ। Viz kapitola |