1 ਕੁਰਿੰਥੀ 1:27 - ਪਵਿੱਤਰ ਬਾਈਬਲ27 ਪਰ ਪਰਮੇਸ਼ੁਰ ਨੇ ਸਿਆਣੇ ਲੋਕਾਂ ਨੂੰ ਸ਼ਰਮਿੰਦਾ ਕਰਨ ਲਈ ਸੰਸਾਰ ਦੇ ਮੂਰੱਖਤਾ ਭਰਪੂਰ ਲੋਕਾਂ ਦੀ ਪਛਾਣ ਕੀਤੀ। ਪਰਮੇਸ਼ੁਰ ਨੇ ਸਿਆਣੇ ਲੋਕਾਂ ਨੂੰ ਸ਼ਰਮਿੰਦਾ ਕਰਨ ਲਈ ਸੰਸਾਰ ਦੇ ਨਿਤਾਣੇ ਲੋਕਾਂ ਦੀ ਚੋਣ ਕੀਤੀ। Viz kapitolaਪਵਿੱਤਰ ਬਾਈਬਲ O.V. Bible (BSI)27 ਸਗੋਂ ਸੰਸਾਰ ਦੇ ਮੂਰਖਾਂ ਨੂੰ ਪਰਮੇਸ਼ੁਰ ਨੇ ਚੁਣ ਲਿਆ ਭਈ ਬੁੱਧਵਾਨਾਂ ਨੂੰ ਲੱਜਿਆਵਾਨ ਕਰੇ ਅਤੇ ਸੰਸਾਰ ਦੇ ਨਿਰਬਲਾਂ ਨੂੰ ਪਰਮੇਸ਼ੁਰ ਨੇ ਚੁਣ ਲਿਆ ਭਈ ਬਲਵੰਤਾਂ ਨੂੰ ਲੱਜਿਆਵਾਨ ਕਰੇ, Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਸਗੋਂ ਸੰਸਾਰ ਦੇ ਮੂਰਖਾਂ ਨੂੰ ਪਰਮੇਸ਼ੁਰ ਨੇ ਚੁਣ ਲਿਆ ਭਈ ਬੁੱਧਵਾਨਾਂ ਨੂੰ ਲੱਜਿਆਵਾਨ ਕਰੇ ਅਤੇ ਸੰਸਾਰ ਦੇ ਨਿਰਬਲਾਂ ਨੂੰ ਪਰਮੇਸ਼ੁਰ ਨੇ ਚੁਣ ਲਿਆ ਭਈ ਬਲਵੰਤਾਂ ਨੂੰ ਲੱਜਿਆਵਾਨ ਕਰੇ। Viz kapitolaਪਵਿੱਤਰ ਬਾਈਬਲ (Revised Common Language North American Edition)27 ਪਰ ਪਰਮੇਸ਼ਰ ਨੇ ਸੰਸਾਰ ਦੇ ਮੂਰਖਾਂ ਨੂੰ ਚੁਣ ਲਿਆ ਕਿ ਉਹ ਅਕਲਮੰਦਾਂ ਨੂੰ ਸ਼ਰਮਿੰਦਾ ਕਰਨ । ਇਸੇ ਤਰ੍ਹਾਂ ਪਰਮੇਸ਼ਰ ਨੇ ਸੰਸਾਰ ਦੇ ਕਮਜ਼ੋਰਾਂ ਨੂੰ ਚੁਣ ਲਿਆ ਕਿ ਉਹ ਤਾਕਤਵਰਾਂ ਨੂੰ ਸ਼ਰਮਿੰਦਾ ਕਰਨ । Viz kapitolaਪੰਜਾਬੀ ਮੌਜੂਦਾ ਤਰਜਮਾ27 ਪਰ ਪਰਮੇਸ਼ਵਰ ਨੇ ਸੰਸਾਰ ਦੇ ਮੂਰਖਾਂ ਨੂੰ ਚੁਣ ਲਿਆ ਕਿ ਬੁੱਧਵਾਨਾਂ ਨੂੰ ਸ਼ਰਮਿੰਦਾ ਕਰੇ; ਪਰਮੇਸ਼ਵਰ ਨੇ ਸੰਸਾਰ ਦੇ ਨਿਰਬਲਾਂ ਨੂੰ ਚੁਣ ਲਿਆ ਤਾਕਿ ਬਲਵੰਤਾ ਨੂੰ ਲੱਜਿਆਵਾਨ ਕਰੇ। Viz kapitolaPunjabi Standard Bible27 ਸਗੋਂ ਪਰਮੇਸ਼ਰ ਨੇ ਸੰਸਾਰ ਦੇ ਮੂਰਖਾਂ ਨੂੰ ਚੁਣ ਲਿਆ ਕਿ ਬੁੱਧਵਾਨਾਂ ਨੂੰ ਸ਼ਰਮਿੰਦਿਆਂ ਕਰੇ ਅਤੇ ਪਰਮੇਸ਼ਰ ਨੇ ਸੰਸਾਰ ਦੇ ਨਿਰਬਲਾਂ ਨੂੰ ਚੁਣ ਲਿਆ ਕਿ ਬਲਵੰਤਾਂ ਨੂੰ ਸ਼ਰਮਿੰਦਿਆਂ ਕਰੇ Viz kapitola |