1 ਕੁਰਿੰਥੀ 1:29 - ਪਵਿੱਤਰ ਬਾਈਬਲ29 ਪਰਮੇਸ਼ੁਰ ਨੇ ਅਜਿਹਾ ਇਸ ਲਈ ਕੀਤਾ ਕਿ ਕੋਈ ਵੀ ਮਨੁੱਖ ਉਸ ਦੇ ਸਾਹਮਣੇ ਹੰਕਾਰ ਨਾ ਕਰ ਸੱਕੇ। Viz kapitolaਪਵਿੱਤਰ ਬਾਈਬਲ O.V. Bible (BSI)29 ਤਾਂ ਕਿ ਕੋਈ ਬਸ਼ਰ ਪਰਮੇਸ਼ੁਰ ਦੇ ਅੱਗੇ ਘੁਮੰਡ ਨਾ ਕਰੇ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਤਾਂ ਕਿ ਕੋਈ ਵੀ ਮਨੁੱਖ ਪਰਮੇਸ਼ੁਰ ਦੇ ਅੱਗੇ ਘਮੰਡ ਨਾ ਕਰੇ। Viz kapitolaਪਵਿੱਤਰ ਬਾਈਬਲ (Revised Common Language North American Edition)29 ਇਹ ਪਰਮੇਸ਼ਰ ਨੇ ਇਸ ਲਈ ਕੀਤਾ ਕਿ ਉਹਨਾਂ ਦੇ ਸਾਹਮਣੇ ਕੋਈ ਹੰਕਾਰ ਨਾ ਕਰ ਸਕੇ । Viz kapitolaਪੰਜਾਬੀ ਮੌਜੂਦਾ ਤਰਜਮਾ29 ਤਾਂ ਜੋ ਕੋਈ ਵੀ ਮਨੁੱਖ ਪਰਮੇਸ਼ਵਰ ਅੱਗੇ ਘਮੰਡ ਨਾ ਕਰੇ। Viz kapitolaPunjabi Standard Bible29 ਤਾਂਕਿ ਕੋਈ ਪ੍ਰਾਣੀ ਪਰਮੇਸ਼ਰ ਦੇ ਸਨਮੁੱਖ ਘਮੰਡ ਨਾ ਕਰੇ। Viz kapitola |