1 ਕੁਰਿੰਥੀ 1:31 - ਪਵਿੱਤਰ ਬਾਈਬਲ31 ਇਸ ਲਈ ਜਿਵੇਂ ਪੋਥੀਆਂ ਦਾ ਕਥਨ ਹੈ, “ਜੇ ਕੋਈ ਵਿਅਕਤੀ ਅਭਿਮਾਨੀ ਹੈ, ਤਾਂ ਉਸ ਨੂੰ ਕੇਵਲ ਪ੍ਰਭੂ ਵਿੱਚ ਹੀ ਅਭਿਮਾਨ ਰੱਖਣਾ ਚਾਹੀਦਾ ਹੈ।” Viz kapitolaਪਵਿੱਤਰ ਬਾਈਬਲ O.V. Bible (BSI)31 ਭਈ ਜਿਵੇਂ ਲਿਖਿਆ ਹੋਇਆ ਹੈ, ਜੋ ਕੋਈ ਅਭਮਾਨ ਕਰੇ ਸੋ ਪ੍ਰਭੁ ਵਿੱਚ ਅਭਮਾਨ ਕਰੇ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ31 ਭਈ ਜਿਵੇਂ ਲਿਖਿਆ ਹੋਇਆ ਹੈ, ਜੋ ਕੋਈ ਘਮੰਡ ਕਰੇ ਸੋ ਪ੍ਰਭੂ ਵਿੱਚ ਘਮੰਡ ਕਰੇ। Viz kapitolaਪਵਿੱਤਰ ਬਾਈਬਲ (Revised Common Language North American Edition)31 ਇਸੇ ਲਈ ਪਵਿੱਤਰ-ਗ੍ਰੰਥ ਕਹਿੰਦਾ ਹੈ, “ਜੇਕਰ ਕੋਈ ਮਾਣ ਕਰਨਾ ਵੀ ਚਾਹੇ ਤਾਂ ਉਹ ਪ੍ਰਭੂ ਉੱਤੇ ਹੀ ਮਾਣ ਕਰੇ ।” Viz kapitolaਪੰਜਾਬੀ ਮੌਜੂਦਾ ਤਰਜਮਾ31 ਇਸ ਲਈ, ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ਜੇ ਕੋਈ ਮਾਣ ਕਰੇ ਉਹ ਪਰਮੇਸ਼ਵਰ ਵਿੱਚ ਮਾਣ ਕਰੇ।” Viz kapitolaPunjabi Standard Bible31 ਜਿਵੇਂ ਲਿਖਿਆ ਹੈ: “ਜੋ ਕੋਈ ਘਮੰਡ ਕਰੇ ਉਹ ਪ੍ਰਭੂ ਵਿੱਚ ਘਮੰਡ ਕਰੇ।” Viz kapitola |