Online Bible

- Reklamy -




1 ਕੁਰਿੰਥੀ 1:5 - ਪਵਿੱਤਰ ਬਾਈਬਲ

5 ਯਿਸੂ ਰਾਹੀਂ ਤੁਸੀਂ ਹਰ ਤਰ੍ਹਾਂ ਨਾਲ ਸੁਭਾਗੇ ਹੋ। ਤੁਹਾਨੂੰ ਆਪਣੇ ਹਰ ਬਚਨ ਅਤੇ ਹਰ ਤਰ੍ਹਾਂ ਦੇ ਗਿਆਨ ਵਿੱਚ ਅਸੀਸ ਦਿੱਤੀ ਗਈ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

5 ਇਸ ਲਈ ਜੋ ਤੁਸੀਂ ਉਸ ਵਿੱਚ ਹਰੇਕ ਗੱਲ ਅਰਥਾਤ ਸਰਬ ਵਾਕ ਅਤੇ ਸਰਬ ਗਿਆਨ ਵਿੱਚ ਧਨੀ ਕੀਤੇ ਹੋਏ ਸਾਉ।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਜੋ ਤੁਸੀਂ ਉਸ ਵਿੱਚ ਹਰੇਕ ਗੱਲ ਅਤੇ ਸਰਬ ਗਿਆਨ ਵਿੱਚ ਧਨੀ ਕੀਤੇ ਹੋਏ ਹੋ।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

5 ਕਿਉਂਕਿ ਮਸੀਹ ਯਿਸੂ ਦੇ ਦੁਆਰਾ ਤੁਸੀਂ ਸੰਪੂਰਨ ਗਿਆਨ ਅਤੇ ਵਚਨ ਵਿੱਚ ਧਨੀ ਕੀਤੇ ਗਏ ਹੋ

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

5 ਕਿਉਂ ਜੋ ਤੁਸੀਂ ਮਸੀਹ ਵਿੱਚ ਸਭ ਪ੍ਰਕਾਰ ਦੇ ਗਿਆਨ ਅਤੇ ਬੋਲਣ ਵਿੱਚ ਸੰਪੂਰਨ ਕੀਤੇ ਗਏ ਹੋ।

Viz kapitola kopírovat

Punjabi Standard Bible

5 ਕਿ ਤੁਸੀਂ ਮਸੀਹ ਦੇ ਦੁਆਰਾ ਹਰੇਕ ਗੱਲ ਅਰਥਾਤ ਸਾਰੇ ਵਚਨ ਅਤੇ ਸਾਰੇ ਗਿਆਨ ਵਿੱਚ ਧਨੀ ਕੀਤੇ ਗਏ

Viz kapitola kopírovat




1 ਕੁਰਿੰਥੀ 1:5

Následuj nás:

Reklamy


Reklamy