1 ਕੁਰਿੰਥੀ 1:7 - ਪਵਿੱਤਰ ਬਾਈਬਲ7 ਇਸੇ ਲਈ, ਤੁਸੀਂ ਪਰਮੇਸ਼ੁਰ ਵੱਲੋਂ ਹਰ ਤਰ੍ਹਾਂ ਦੀ ਦਾਤ ਪ੍ਰਾਪਤ ਕੀਤੀ ਹੈ ਕਿਉਂਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਗਮਨ ਦੇ ਉਡੀਕਵਾਨ ਹੋ। Viz kapitolaਪਵਿੱਤਰ ਬਾਈਬਲ O.V. Bible (BSI)7 ਇੱਥੋਂ ਤੀਕ ਜੋ ਤੁਹਾਨੂੰ ਕਿਸੇ ਦਾਤ ਵਿੱਚ ਘਾਟਾ ਨਹੀਂ ਹੈ ਜਦ ਕਿ ਤੁਸੀਂ ਸਾਡੇ ਪ੍ਰਭੁ ਯਿਸੂ ਮਸੀਹ ਦੇ ਪਰਗਟ ਹੋਣ ਦੀ ਉਡੀਕ ਕਰਦੇ ਹੋ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਇੱਥੋਂ ਤੱਕ ਜੋ ਤੁਹਾਨੂੰ ਕਿਸੇ ਆਤਮਿਕ ਦਾਤ ਦੀ ਕਮੀ ਨਹੀਂ ਹੈ ਜਦ ਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਪ੍ਰਗਟ ਹੋਣ ਦੀ ਉਡੀਕ ਕਰਦੇ ਹੋ। Viz kapitolaਪਵਿੱਤਰ ਬਾਈਬਲ (Revised Common Language North American Edition)7 ਹੁਣ ਤੁਹਾਨੂੰ ਕਿਸੇ ਆਤਮਿਕ ਵਰਦਾਨ ਦੀ ਥੁੜ੍ਹ ਨਹੀਂ ਰਹੀ ਕਿਉਂਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਪ੍ਰਗਟ ਹੋਣ ਦੀ ਉਡੀਕ ਵਿੱਚ ਹੋ । Viz kapitolaਪੰਜਾਬੀ ਮੌਜੂਦਾ ਤਰਜਮਾ7 ਇਸ ਲਈ ਤੁਹਾਨੂੰ ਕਿਸੇ ਆਤਮਿਕ ਵਰਦਾਨ ਦੀ ਕਮੀ ਨਹੀਂ ਹੈ, ਜਿਵੇਂ ਕਿ ਤੁਸੀਂ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਪ੍ਰਗਟ ਹੋਣ ਦੀ ਉਡੀਕ ਕਰਦੇ ਹੋ। Viz kapitolaPunjabi Standard Bible7 ਇੱਥੋਂ ਤੱਕ ਕਿ ਤੁਹਾਨੂੰ ਕਿਸੇ ਵਰਦਾਨ ਦੀ ਕਮੀ ਨਹੀਂ ਹੈ ਅਤੇ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਗਟ ਹੋਣ ਦੀ ਉਡੀਕ ਕਰਦੇ ਹੋ। Viz kapitola |