Online Bible

- Reklamy -




1 ਯੋਹਨ 1:1 - ਪਵਿੱਤਰ ਬਾਈਬਲ

1 ਹੁਣ ਅਸੀਂ ਤੁਹਾਨੂੰ ਉਸ ਬਾਰੇ ਕੁਝ ਦੱਸਦੇ ਹਾਂ ਜੋ ਮੁੱਢ ਤੋਂ ਹੀ ਮੌਜੂਦ ਸੀ। ਇਹ ਅਸੀਂ ਸੁਣਿਆ ਹੈ ਅਤੇ ਅਸੀਂ ਆਪਣੀਆਂ ਅੱਖਾਂ ਨਾਲ ਦੇਖਿਆ ਹੈ। ਅਸੀਂ ਇਸ ਨੂੰ ਆਪਣੇ ਹੱਥਾਂ ਨਾਲ ਛੂਹਿਆ ਹੈ। ਅਸੀਂ ਤੁਹਾਨੂੰ ਉਸ ਵਚਨ ਬਾਰੇ ਦੱਸਦੇ ਹਾਂ ਜਿਹੜਾ ਜੀਵਨ ਪ੍ਰਦਾਨ ਕਰਦਾ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

1 ਜੋ ਆਦ ਤੋਂ ਸੀ, ਜਿਹ ਨੂੰ ਅਸਾਂ ਸੁਣਿਆ ਹੈ, ਜਿਹ ਨੂੰ ਅਸਾਂ ਆਪਣੀ ਅੱਖੀਂ ਵੇਖਿਆ ਹੈ, ਜਿਹ ਨੂੰ ਅਸਾਂ ਤੱਕਿਆ ਅਤੇ ਆਪਣੀ ਹੱਥੀਂ ਟੋਹਿਆ, ਉਸ ਜੀਵਨ ਦੇ ਬਚਨ ਦੇ ਵਿਖੇ, -

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਜੋ ਆਦ ਤੋਂ ਸੀ, ਜਿਸ ਨੂੰ ਅਸੀਂ ਸੁਣਿਆ ਹੈ, ਜਿਸ ਨੂੰ ਅਸੀਂ ਆਪਣੀਆਂ ਅੱਖਾਂ ਨਾਲ ਵੇਖਿਆ ਹੈ, ਜਿਸ ਨੂੰ ਅਸੀਂ ਤੱਕਿਆ ਅਤੇ ਆਪਣੇ ਹੱਥੀਂ ਮਹਿਸੂਸ ਕੀਤਾ, ਓਸ ਜੀਵਨ ਦੇ ਬਚਨ ਦੇ ਵਿਖੇ,

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

1 ਅਸੀਂ ਤੁਹਾਨੂੰ ਜੀਵਨ ਦੇ ਸ਼ਬਦ ਦੇ ਬਾਰੇ ਲਿਖਦੇ ਹਾਂ ਜਿਹੜਾ ਆਦਿ ਤੋਂ ਸੀ, ਜਿਸ ਨੂੰ ਅਸੀਂ ਆਪ ਸੁਣਿਆ, ਆਪਣੀਆਂ ਅੱਖਾਂ ਦੇ ਨਾਲ ਦੇਖਿਆ, ਜਿਸ ਦੇ ਉੱਤੇ ਅਸੀਂ ਧਿਆਨ ਦਿੱਤਾ ਅਤੇ ਜਿਸ ਨੂੰ ਆਪਣੇ ਹੱਥਾਂ ਨਾਲ ਛੂਹਿਆ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

1 ਉਹ ਜੋ ਰਚਨਾ ਦੇ ਮੁੱਢ ਤੋਂ ਸੀ, ਜਿਸਨੂੰ ਅਸੀਂ ਸੁਣਿਆ ਹੈ, ਜਿਸਨੂੰ ਅਸੀਂ ਆਪਣੀਆਂ ਅੱਖਾਂ ਨਾਲ ਵੇਖਿਆ ਹੈ, ਜਿਸਨੂੰ ਅਸੀਂ ਵੇਖਿਆ ਹੈ ਅਤੇ ਆਪਣਿਆਂ ਹੱਥਾਂ ਨਾਲ ਛੋਹਿਆ ਹੈ ਇਹ ਅਸੀਂ ਜੀਵਨ ਦੇ ਬਚਨ ਦੇ ਬਾਰੇ ਐਲਾਨ ਕਰਦੇ ਹਾਂ।

Viz kapitola kopírovat

Punjabi Standard Bible

1 ਜੀਵਨ ਦੇ ਉਸ ਵਚਨ ਦੇ ਸੰਬੰਧ ਵਿੱਚ ਜੋ ਆਦ ਤੋਂ ਸੀ, ਜਿਸ ਨੂੰ ਅਸੀਂ ਸੁਣਿਆ, ਜਿਸ ਨੂੰ ਅਸੀਂ ਆਪਣੀ ਅੱਖੀਂ ਵੇਖਿਆ, ਜਿਸ 'ਤੇ ਅਸੀਂ ਗੌਹ ਕੀਤਾ ਅਤੇ ਆਪਣੇ ਹੱਥਾਂ ਨਾਲ ਛੂਹਿਆ,

Viz kapitola kopírovat




1 ਯੋਹਨ 1:1

Následuj nás:

Reklamy


Reklamy