1 ਯੋਹਨ 1:10 - ਪਵਿੱਤਰ ਬਾਈਬਲ10 ਜੇ ਅਸੀਂ ਆਖਦੇ ਹਾਂ ਕਿ ਅਸੀਂ ਪਾਪ ਨਹੀਂ ਕੀਤਾ ਤਾਂ ਅਸੀਂ ਪਰਮੇਸ਼ੁਰ ਨੂੰ ਝੂਠਾ ਸਿੱਧ ਕਰ ਰਹੇ ਹੋਵਾਂਗੇ। ਅਸੀਂ ਪਰਮੇਸ਼ੁਰ ਦੇ ਉਪਦੇਸ਼ ਦਾ ਅਨੁਸਰਣ ਨਹੀਂ ਕਰ ਰਹੇ। Viz kapitolaਪਵਿੱਤਰ ਬਾਈਬਲ O.V. Bible (BSI)10 ਜੇ ਆਖੀਏ ਭਈ ਅਸਾਂ ਪਾਪ ਨਹੀਂ ਕੀਤਾ ਹੈ ਤਾਂ ਉਹ ਨੂੰ ਝੂਠਾ ਬਣਾਉਂਦੇ ਹਾਂ ਅਤੇ ਉਹ ਦਾ ਬਚਨ ਸਾਡੇ ਵਿੱਚ ਨਹੀਂ ਹੈ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਜੇ ਆਖੀਏ ਕਿ ਅਸੀਂ ਪਾਪ ਨਹੀਂ ਕੀਤਾ ਹੈ ਤਾਂ ਉਹ ਨੂੰ ਝੂਠਾ ਬਣਾਉਂਦੇ ਹਾਂ ਅਤੇ ਉਹ ਦਾ ਬਚਨ ਸਾਡੇ ਵਿੱਚ ਨਹੀਂ ਹੈ। Viz kapitolaਪਵਿੱਤਰ ਬਾਈਬਲ (Revised Common Language North American Edition)10 ਪਰ ਜੇਕਰ ਅਸੀਂ ਕਹਿੰਦੇ ਹਾਂ ਕਿ ਅਸੀਂ ਪਾਪ ਨਹੀਂ ਕੀਤਾ ਤਾਂ ਅਸੀਂ ਪਰਮੇਸ਼ਰ ਨੂੰ ਝੂਠਾ ਸਿੱਧ ਕਰਦੇ ਹਾਂ ਅਤੇ ਉਹਨਾਂ ਦਾ ਵਚਨ ਸਾਡੇ ਵਿੱਚ ਨਹੀਂ ਹੈ । Viz kapitolaਪੰਜਾਬੀ ਮੌਜੂਦਾ ਤਰਜਮਾ10 ਜੇ ਅਸੀਂ ਦਾਅਵਾ ਕਰਦੇ ਹਾਂ ਕਿ ਅਸੀਂ ਕੋਈ ਪਾਪ ਨਹੀਂ ਕੀਤਾ ਹੈ, ਤਾਂ ਅਸੀਂ ਪਰਮੇਸ਼ਵਰ ਨੂੰ ਝੂਠਾ ਬਣਾਉਂਦੇ ਹਾਂ ਅਤੇ ਉਸਦਾ ਬਚਨ ਸਾਡੇ ਵਿੱਚ ਨਹੀਂ ਹੈ। Viz kapitolaPunjabi Standard Bible10 ਜੇ ਅਸੀਂ ਕਹਿੰਦੇ ਹਾਂ ਕਿ ਅਸੀਂ ਪਾਪ ਨਹੀਂ ਕੀਤਾ ਤਾਂ ਅਸੀਂ ਉਸ ਨੂੰ ਝੂਠਾ ਠਹਿਰਾਉਂਦੇ ਹਾਂ ਅਤੇ ਉਸ ਦਾ ਵਚਨ ਸਾਡੇ ਵਿੱਚ ਨਹੀਂ ਹੈ। Viz kapitola |