1 ਯੋਹਨ 1:2 - ਪਵਿੱਤਰ ਬਾਈਬਲ2 ਜਿਹੜਾ ਜੀਵਨ ਸਾਨੂੰ ਦਰਸਾਇਆ ਗਿਆ। ਅਸੀਂ ਇਸ ਨੂੰ ਦੇਖਿਆ ਅਸੀਂ ਇਸ ਬਾਰੇ ਗਵਾਹ ਹਾਂ। ਹੁਣ ਅਸੀਂ ਤੁਹਾਨੂੰ ਇਸ ਜੀਵਨ ਬਾਰੇ ਦੱਸਦੇ ਹਾਂ। ਇਹ ਜੀਵਨ ਸਦੀਪਕ ਹੈ। ਇਹ ਜੀਵਨ ਪਰਮੇਸ਼ੁਰ ਪਿਤਾ ਦੇ ਨਾਲ ਸੀ। ਪਰਮੇਸ਼ੁਰ ਨੇ ਇਹ ਜੀਵਨ ਸਾਨੂੰ ਦਰਸ਼ਾਇਆ। Viz kapitolaਪਵਿੱਤਰ ਬਾਈਬਲ O.V. Bible (BSI)2 (ਉਹ ਜੀਵਨ ਪਰਗਟ ਹੋਇਆ ਅਤੇ ਅਸਾਂ ਵੇਖਿਆ ਹੈ ਅਤੇ ਸਾਖੀ ਦਿੰਦੇ ਹਾਂ ਅਤੇ ਓਸ ਜੀਵਨ ਦਾ ਸਗੋਂ ਓਸ ਸਦੀਪਕ ਜੀਵਨ ਦਾ ਸਮਾਚਾਰ ਤੁਹਾਨੂੰ ਸੁਣਾਉਂਦੇ ਹਾਂ ਜਿਹੜਾ ਪਿਤਾ ਦੇ ਸੰਗ ਸੀ ਅਤੇ ਸਾਡੇ ਉੱਤੇ ਪਰਗਟ ਹੋਇਆ) Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਉਹ ਜੀਵਨ ਪ੍ਰਗਟ ਹੋਇਆ ਅਤੇ ਅਸੀਂ ਉਸ ਨੂੰ ਵੇਖਿਆ ਹੈ ਅਤੇ ਗਵਾਹੀ ਦਿੰਦੇ ਹਾਂ ਅਤੇ ਉਸ ਜੀਵਨ ਦੀ ਸਗੋਂ, ਉਸ ਸਦੀਪਕ ਜੀਵਨ ਦੀ ਚਰਚਾ ਤੁਹਾਨੂੰ ਸੁਣਾਉਂਦੇ ਹਾਂ ਜਿਹੜਾ ਪਿਤਾ ਦੇ ਨਾਲ ਸੀ ਅਤੇ ਸਾਡੇ ਉੱਤੇ ਪ੍ਰਗਟ ਹੋਇਆ। Viz kapitolaਪਵਿੱਤਰ ਬਾਈਬਲ (Revised Common Language North American Edition)2 ਜਦੋਂ ਇਹ ਜੀਵਨ ਪ੍ਰਗਟ ਹੋਇਆ, ਅਸੀਂ ਆਪ ਇਸ ਨੂੰ ਦੇਖਿਆ ਅਤੇ ਇਸ ਦੀ ਗਵਾਹੀ ਦਿੰਦੇ ਹਾਂ ਅਤੇ ਤੁਹਾਨੂੰ ਦੱਸ ਰਹੇ ਹਾਂ ਕਿ ਉਹ ਅਨੰਤ ਜੀਵਨ ਜਿਹੜਾ ਪਿਤਾ ਦੇ ਨਾਲ ਸੀ, ਸਾਡੇ ਉੱਤੇ ਪ੍ਰਗਟ ਹੋਇਆ ਹੈ । Viz kapitolaਪੰਜਾਬੀ ਮੌਜੂਦਾ ਤਰਜਮਾ2 ਜੀਵਨ ਪ੍ਰਗਟ ਹੋਇਆ; ਅਸੀਂ ਇਸਨੂੰ ਵੇਖਿਆ ਹੈ ਅਤੇ ਇਸਦੀ ਗਵਾਹੀ ਦਿੰਦੇ ਹਾਂ ਅਤੇ ਅਸੀਂ ਤੁਹਾਨੂੰ ਸਦੀਵੀ ਜੀਵਨ ਦੀ ਘੋਸ਼ਣਾ ਕਰਦੇ ਹਾਂ, ਜੋ ਪਿਤਾ ਦੇ ਨਾਲ ਸੀ ਅਤੇ ਸਾਨੂੰ ਪ੍ਰਗਟ ਹੋਇਆ ਹੈ। Viz kapitolaPunjabi Standard Bible2 (ਇਹ ਜੀਵਨ ਪਰਗਟ ਹੋਇਆ ਅਤੇ ਅਸੀਂ ਇਸ ਨੂੰ ਵੇਖਿਆ ਅਤੇ ਇਸ ਦੀ ਗਵਾਹੀ ਦਿੰਦੇ ਹਾਂ ਅਤੇ ਤੁਹਾਨੂੰ ਉਸ ਅਨੰਤ ਜੀਵਨ ਦੀ ਖ਼ਬਰ ਦਿੰਦੇ ਹਾਂ ਜਿਹੜਾ ਪਿਤਾ ਦੇ ਨਾਲ ਸੀ ਅਤੇ ਸਾਡੇ ਉੱਤੇ ਪਰਗਟ ਹੋਇਆ) Viz kapitola |