1 ਯੋਹਨ 1:3 - ਪਵਿੱਤਰ ਬਾਈਬਲ3 ਹੁਣ ਅਸੀਂ ਤੁਹਾਨੂੰ ਉਹ ਗੱਲਾਂ ਦੱਸਦੇ ਹਾਂ ਜਿਨ੍ਹਾਂ ਨੂੰ ਅਸੀਂ ਦੇਖਿਆ ਤੇ ਸੁਣਿਆ। ਕਿਉਂਕਿ ਅਸੀਂ ਚਾਹੁੰਦੇ ਹਾਂ ਕਿ ਤੁਸੀਂ ਸਾਡੇ ਨਾਲ ਸੰਗਤ ਵਿੱਚ ਸ਼ਰੀਕ ਹੋਵੋ। ਜਿਹੜੀ ਸੰਗਤ ਵਿੱਚ ਅਸੀਂ ਸਾਂਝ ਰੱਖਦੇ ਹਾਂ ਉਹ ਪਰਮੇਸ਼ੁਰ ਪਿਤਾ ਅਤੇ ਉਸ ਦੇ ਪੁੱਤਰ ਯਿਸੂ ਮਸੀਹ ਦੇ ਨਾਲ ਹੈ। Viz kapitolaਪਵਿੱਤਰ ਬਾਈਬਲ O.V. Bible (BSI)3 ਹਾਂ, ਜਿਹ ਨੂੰ ਅਸਾਂ ਵੇਖਿਆ ਅਤੇ ਸੁਣਿਆ ਹੈ ਉਹ ਦਾ ਸਮਾਚਾਰ ਤੁਹਾਨੂੰ ਭੀ ਸੁਣਾਉਂਦੇ ਹਾਂ ਭਈ ਤੁਹਾਡੀ ਵੀ ਸਾਡੇ ਨਾਲ ਸੰਗਤ ਹੋਵੇ ਅਤੇ ਸਾਡੀ ਜਿਹੜੀ ਸੰਗਤ ਹੈ ਉਹ ਪਿਤਾ ਦੇ ਨਾਲ ਅਤੇ ਉਹ ਦੇ ਪੁੱਤ੍ਰ ਯਿਸੂ ਮਸੀਹ ਦੇ ਨਾਲ ਹੈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਹਾਂ, ਜਿਸ ਨੂੰ ਅਸੀਂ ਵੇਖਿਆ ਅਤੇ ਸੁਣਿਆ ਹੈ ਉਸ ਦੀ ਚਰਚਾ ਤੁਹਾਨੂੰ ਵੀ ਸੁਣਾਉਂਦੇ ਹਾਂ ਕਿ ਤੁਹਾਡੀ ਵੀ ਸਾਡੇ ਨਾਲ ਸੰਗਤ ਹੋਵੇ ਅਤੇ ਜਿਹੜੀ ਸਾਡੀ ਸੰਗਤ ਹੈ ਉਹ ਪਿਤਾ ਦੇ ਨਾਲ ਅਤੇ ਉਹ ਦੇ ਪੁੱਤਰ ਯਿਸੂ ਮਸੀਹ ਦੇ ਨਾਲ ਹੈ। Viz kapitolaਪਵਿੱਤਰ ਬਾਈਬਲ (Revised Common Language North American Edition)3 ਜੋ ਕੁਝ ਅਸੀਂ ਦੇਖਿਆ ਅਤੇ ਸੁਣਿਆ, ਉਹ ਤੁਹਾਨੂੰ ਵੀ ਦੱਸ ਰਹੇ ਹਾਂ ਕਿ ਤੁਸੀਂ ਵੀ ਸਾਡੀ ਉਸ ਸੰਗਤ ਦੇ ਸਾਂਝੀ ਹੋਵੋ ਜਿਹੜੀ ਸਾਡੀ ਪਿਤਾ ਅਤੇ ਉਹਨਾਂ ਦੇ ਪੁੱਤਰ ਯਿਸੂ ਮਸੀਹ ਦੇ ਨਾਲ ਹੈ । Viz kapitolaਪੰਜਾਬੀ ਮੌਜੂਦਾ ਤਰਜਮਾ3 ਅਸੀਂ ਤੁਹਾਨੂੰ ਉਹ ਕੁਝ ਦੱਸਦੇ ਹਾਂ ਜੋ ਅਸੀਂ ਵੇਖਿਆ ਅਤੇ ਸੁਣਿਆ ਹੈ, ਤਾਂ ਜੋ ਤੁਸੀਂ ਵੀ ਸਾਡੇ ਨਾਲ ਸੰਗਤੀ ਕਰ ਸਕੋ ਅਤੇ ਸਾਡੀ ਸੰਗਤੀ ਪਿਤਾ ਅਤੇ ਉਸਦੇ ਪੁੱਤਰ, ਯਿਸ਼ੂ ਮਸੀਹ ਦੇ ਨਾਲ ਹੈ। Viz kapitolaPunjabi Standard Bible3 ਜੋ ਕੁਝ ਅਸੀਂ ਵੇਖਿਆ ਅਤੇ ਸੁਣਿਆ ਹੈ ਉਸ ਦੀ ਖ਼ਬਰ ਤੁਹਾਨੂੰ ਵੀ ਦਿੰਦੇ ਹਾਂ ਤਾਂਕਿ ਸਾਡੇ ਨਾਲ ਤੁਹਾਡੀ ਸੰਗਤ ਹੋਵੇ; ਸਾਡੀ ਸੰਗਤ ਪਿਤਾ ਦੇ ਨਾਲ ਅਤੇ ਉਸ ਦੇ ਪੁੱਤਰ ਯਿਸੂ ਮਸੀਹ ਦੇ ਨਾਲ ਹੈ। Viz kapitola |