1 ਯੋਹਨ 1:4 - ਪਵਿੱਤਰ ਬਾਈਬਲ4 ਅਸੀਂ ਤੁਹਾਨੂੰ ਇਹ ਗੱਲਾਂ ਤੁਹਾਡੇ ਆਨੰਦ ਨੂੰ ਸਾਡੇ ਨਾਲ ਪੂਰਾ ਕਰਨ ਲਈ ਲਿਖ ਰਹੇ ਹਾਂ। Viz kapitolaਪਵਿੱਤਰ ਬਾਈਬਲ O.V. Bible (BSI)4 ਅਤੇ ਏਹ ਗੱਲਾਂ ਅਸੀਂ ਇਸ ਲਈ ਲਿਖਦੇ ਹਾਂ ਭਈ ਸਾਡਾ ਅਨੰਦ ਪੂਰਾ ਹੋਵੇ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਅਤੇ ਇਹ ਗੱਲਾਂ ਅਸੀਂ ਇਸ ਲਈ ਲਿਖਦੇ ਹਾਂ ਕਿ ਸਾਡਾ ਅਨੰਦ ਪੂਰਾ ਹੋਵੇ। Viz kapitolaਪਵਿੱਤਰ ਬਾਈਬਲ (Revised Common Language North American Edition)4 ਅਸੀਂ ਇਹ ਗੱਲਾਂ ਇਸ ਲਈ ਲਿਖ ਰਹੇ ਹਾਂ ਕਿ ਸਾਡਾ ਅਨੰਦ ਸੰਪੂਰਨ ਹੋਵੇ । Viz kapitolaਪੰਜਾਬੀ ਮੌਜੂਦਾ ਤਰਜਮਾ4 ਅਸੀਂ ਇਸਨੂੰ ਸਾਡੀ ਖੁਸ਼ੀ ਨੂੰ ਸੰਪੂਰਨ ਬਣਾਉਣ ਲਈ ਲਿਖਦੇ ਹਾਂ। Viz kapitolaPunjabi Standard Bible4 ਅਸੀਂ ਇਹ ਗੱਲਾਂ ਇਸ ਲਈ ਲਿਖ ਰਹੇ ਹਾਂ ਕਿ ਸਾਡਾ ਅਨੰਦ ਪੂਰਾ ਹੋ ਜਾਵੇ। Viz kapitola |