1 ਯੋਹਨ 1:5 - ਪਵਿੱਤਰ ਬਾਈਬਲ5 ਅਸਾਂ ਸੱਚਾ ਉਪਦੇਸ਼ ਪਰਮੇਸ਼ੁਰ ਪਾਸੋਂ ਸੁਣਿਆ ਹੈ। ਹੁਣ ਅਸੀਂ ਇਹ ਤੁਹਾਨੂੰ ਦੱਸਦੇ ਹਾਂ; ਪਰਮੇਸ਼ੁਰ ਰੌਸ਼ਨੀ ਹੈ। ਪਰਮੇਸ਼ੁਰ ਵਿੱਚ ਕੋਈ ਅੰਧਕਾਰ ਨਹੀਂ ਹੈ। Viz kapitolaਪਵਿੱਤਰ ਬਾਈਬਲ O.V. Bible (BSI)5 ਅਤੇ ਉਹ ਸਮਾਚਾਰ ਜਿਹੜਾ ਅਸਾਂ ਉਹ ਦੇ ਕੋਲੋਂ ਸੁਣਿਆ ਹੈ ਅਤੇ ਤੁਹਾਨੂੰ ਸੁਣਾਉਂਦੇ ਹਾਂ ਸੋ ਇਹ ਹੈ ਜੋ ਪਰਮੇਸ਼ੁਰ ਚਾਨਣ ਹੈ ਅਤੇ ਅਨ੍ਹੇਰਾ ਉਹ ਦੇ ਵਿੱਚ ਮੂਲੋਂ ਨਹੀਂ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਅਤੇ ਉਹ ਸਮਾਚਾਰ ਜਿਹੜਾ ਅਸੀਂ ਉਹ ਦੇ ਕੋਲੋਂ ਸੁਣਿਆ ਹੈ ਅਤੇ ਤੁਹਾਨੂੰ ਵੀ ਸੁਣਾਉਂਦੇ ਹਾਂ ਸੋ ਇਹ ਹੈ ਜੋ ਪਰਮੇਸ਼ੁਰ ਚਾਨਣ ਹੈ ਅਤੇ ਹਨ੍ਹੇਰਾ ਉਹ ਦੇ ਵਿੱਚ ਬਿਲਕੁਲ ਨਹੀਂ। Viz kapitolaਪਵਿੱਤਰ ਬਾਈਬਲ (Revised Common Language North American Edition)5 ਇਹ ਸੰਦੇਸ਼ ਜਿਹੜਾ ਅਸੀਂ ਯਿਸੂ ਦੇ ਕੋਲੋਂ ਸੁਣਿਆ ਸੀ ਅਤੇ ਤੁਹਾਨੂੰ ਦੱਸ ਰਹੇ ਹਾਂ, ਉਹ ਇਹ ਹੈ ਕਿ ਪਰਮੇਸ਼ਰ ਚਾਨਣ ਹਨ ਅਤੇ ਉਹਨਾਂ ਦੇ ਵਿੱਚ ਹਨੇਰਾ ਬਿਲਕੁਲ ਵੀ ਨਹੀਂ ਹੈ । Viz kapitolaਪੰਜਾਬੀ ਮੌਜੂਦਾ ਤਰਜਮਾ5 ਇਹ ਉਹ ਸੰਦੇਸ਼ ਹੈ ਜੋ ਅਸੀਂ ਪਰਮੇਸ਼ਵਰ ਦੇ ਪੁੱਤਰ ਯਿਸ਼ੂ ਮਸੀਹ ਤੋਂ ਸੁਣਿਆ ਹੈ ਅਤੇ ਤੁਹਾਨੂੰ ਦੱਸਦੇ ਹਾਂ: ਪਰਮੇਸ਼ਵਰ ਚਾਨਣ ਹੈ; ਉਸ ਵਿੱਚ ਬਿਲਕੁਲ ਹਨੇਰਾ ਨਹੀਂ ਹੈ। Viz kapitolaPunjabi Standard Bible5 ਜੋ ਸੰਦੇਸ਼ ਅਸੀਂ ਉਸ ਤੋਂ ਸੁਣਿਆ ਅਤੇ ਤੁਹਾਨੂੰ ਸੁਣਾਉਂਦੇ ਹਾਂ ਉਹ ਇਹ ਹੈ ਕਿ ਪਰਮੇਸ਼ਰ ਚਾਨਣ ਹੈ ਅਤੇ ਉਸ ਵਿੱਚ ਜ਼ਰਾ ਵੀ ਹਨੇਰਾ ਨਹੀਂ ਹੈ। Viz kapitola |