1 ਯੋਹਨ 1:6 - ਪਵਿੱਤਰ ਬਾਈਬਲ6 ਇਸ ਲਈ ਜੇ ਅਸੀਂ ਆਖਦੇ ਹਾਂ ਕਿ ਅਸੀਂ ਪਰਮੇਸ਼ੁਰ ਨਾਲ ਸੰਗਤ ਰੱਖਦੇ ਹਾਂ, ਪਰ ਅਸੀਂ ਅੰਧਕਾਰ ਵਿੱਚ ਜਿਉਣਾ ਜਾਰੀ ਰੱਖਦੇ ਹਾਂ, ਤਾਂ ਅਸੀਂ ਝੂਠੇ ਹਾਂ ਅਸੀਂ ਸੱਚ ਨਹੀਂ ਬੋਲਦੇ। Viz kapitolaਪਵਿੱਤਰ ਬਾਈਬਲ O.V. Bible (BSI)6 ਜੇ ਅਸੀਂ ਆਖੀਏ ਭਈ ਸਾਡੀ ਉਹ ਦੇ ਨਾਲ ਸੰਗਤ ਹੈ ਅਤੇ ਚੱਲੀਏ ਅਨ੍ਹੇਰੇ ਵਿੱਚ ਤਾਂ ਅਸੀਂ ਝੂਠ ਮਾਰਦੇ ਹਾਂ ਅਤੇ ਸਤ ਉੱਤੇ ਨਹੀਂ ਚੱਲਦੇ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਜੇ ਅਸੀਂ ਆਖੀਏ ਕਿ ਸਾਡੀ ਉਹ ਦੇ ਨਾਲ ਸੰਗਤ ਹੈ ਅਤੇ ਚੱਲੀਏ ਹਨ੍ਹੇਰੇ ਵਿੱਚ ਤਾਂ ਅਸੀਂ ਝੂਠ ਬੋਲਦੇ ਹਾਂ ਅਤੇ ਸੱਚ ਉੱਤੇ ਨਹੀਂ ਚੱਲਦੇ। Viz kapitolaਪਵਿੱਤਰ ਬਾਈਬਲ (Revised Common Language North American Edition)6 ਇਸ ਲਈ ਜੇਕਰ ਅਸੀਂ ਇਹ ਕਹਿੰਦੇ ਹਾਂ ਕਿ ਅਸੀਂ ਉਹਨਾਂ ਦੀ ਸੰਗਤ ਵਿੱਚ ਹਾਂ ਪਰ ਚੱਲਦੇ ਹਨੇਰੇ ਵਿੱਚ ਹਾਂ ਤਾਂ ਅਸੀਂ ਝੂਠ ਬੋਲਦੇ ਹਾਂ ਅਤੇ ਸੱਚ ਉੱਤੇ ਨਹੀਂ ਚੱਲਦੇ Viz kapitolaਪੰਜਾਬੀ ਮੌਜੂਦਾ ਤਰਜਮਾ6 ਜੇ ਅਸੀਂ ਉਸ ਨਾਲ ਸੰਗਤੀ ਰੱਖਣ ਦਾ ਦਾਅਵਾ ਕਰਦੇ ਹਾਂ ਅਤੇ ਫਿਰ ਵੀ ਹਨੇਰੇ ਵਿੱਚ ਚੱਲਦੇ ਹਾਂ, ਅਸੀਂ ਝੂਠ ਬੋਲਦੇ ਹਾਂ ਅਤੇ ਸੱਚਾਈ ਤੋਂ ਬਾਹਰ ਨਹੀਂ ਰਹਿੰਦੇ। Viz kapitolaPunjabi Standard Bible6 ਜੇ ਅਸੀਂ ਕਹਿੰਦੇ ਹਾਂ ਕਿ ਸਾਡੀ ਉਸ ਨਾਲ ਸੰਗਤ ਹੈ ਅਤੇ ਚੱਲਦੇ ਹਨੇਰੇ ਵਿੱਚ ਹਾਂ, ਤਾਂ ਅਸੀਂ ਝੂਠ ਬੋਲਦੇ ਹਾਂ ਅਤੇ ਸੱਚ ਉੱਤੇ ਨਹੀਂ ਚੱਲਦੇ। Viz kapitola |