1 ਯੋਹਨ 1:7 - ਪਵਿੱਤਰ ਬਾਈਬਲ7 ਪਰਮੇਸ਼ੁਰ ਰੌਸ਼ਨੀ ਹੈ। ਸਾਨੂੰ ਵੀ ਰੌਸ਼ਨੀ ਵਿੱਚ ਰਹਿਣਾ ਚਾਹੀਦਾ ਹੈ। ਜੇ ਅਸੀਂ ਰੌਸ਼ਨੀ ਵਿੱਚ ਰਹਾਂਗੇ, ਤਾਂ ਅਸੀਂ ਇੱਕ ਦੂਸਰੇ ਨਾਲ ਸੰਗਤ ਰੱਖਦੇ ਹਾਂ, ਜੇ ਅਸੀਂ ਰੌਸ਼ਨੀ ਵਿੱਚ ਰਹਿੰਦੇ ਹਾਂ। ਯਿਸੂ ਦਾ ਖੂਨ ਸਾਨੂੰ ਹਰ ਪਾਪ ਤੋਂ ਪਾਕ ਕਰਦਾ ਹੈ। Viz kapitolaਪਵਿੱਤਰ ਬਾਈਬਲ O.V. Bible (BSI)7 ਪਰ ਜੇ ਅਸੀਂ ਚਾਨਣ ਵਿੱਚ ਚੱਲੀਏ ਜਿਵੇਂ ਉਹ ਚਾਨਣ ਵਿੱਚ ਹੈ ਤਾਂ ਸਾਡੀ ਆਪੋ ਵਿੱਚੀ ਸੰਗਤ ਹੈ ਅਤੇ ਉਹ ਦੇ ਪੁੱਤ੍ਰ ਯਿਸੂ ਦਾ ਲਹੂ ਸਾਨੂੰ ਸਾਰੇ ਪਾਪ ਤੋਂ ਸ਼ੁੱਧ ਕਰਦਾ ਹੈ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਪਰ ਜੇ ਅਸੀਂ ਚਾਨਣ ਵਿੱਚ ਚੱਲੀਏ ਜਿਵੇਂ ਉਹ ਚਾਨਣ ਵਿੱਚ ਹੈ ਤਾਂ ਸਾਡੀ ਆਪਸ ਵਿੱਚ ਸੰਗਤ ਹੈ ਅਤੇ ਉਹ ਦੇ ਪੁੱਤਰ ਯਿਸੂ ਦਾ ਲਹੂ ਸਾਨੂੰ ਸਾਰੇ ਪਾਪ ਤੋਂ ਸ਼ੁੱਧ ਕਰਦਾ ਹੈ। Viz kapitolaਪਵਿੱਤਰ ਬਾਈਬਲ (Revised Common Language North American Edition)7 ਪਰ ਜੇਕਰ ਅਸੀਂ ਚਾਨਣ ਵਿੱਚ ਚੱਲਦੇ ਹਾਂ ਜਿਸ ਤਰ੍ਹਾਂ ਪਰਮੇਸ਼ਰ ਚਾਨਣ ਵਿੱਚ ਹਨ ਤਾਂ ਅਸੀਂ ਇੱਕ ਦੂਜੇ ਦੀ ਸੰਗਤ ਵਿੱਚ ਹਾਂ ਅਤੇ ਉਹਨਾਂ ਦੇ ਪੁੱਤਰ ਯਿਸੂ ਦਾ ਖ਼ੂਨ ਸਾਨੂੰ ਸਾਰੇ ਪਾਪਾਂ ਤੋਂ ਸ਼ੁੱਧ ਕਰਦਾ ਹੈ । Viz kapitolaਪੰਜਾਬੀ ਮੌਜੂਦਾ ਤਰਜਮਾ7 ਪਰ ਜੇ ਅਸੀਂ ਚਾਨਣ ਵਿੱਚ ਚੱਲਦੇ ਹਾਂ, ਜਿਵੇਂ ਉਹ ਚਾਨਣ ਵਿੱਚ ਹੈ, ਸਾਡੀ ਇੱਕ-ਦੂਜੇ ਨਾਲ ਸੰਗਤੀ ਹੈ, ਅਤੇ ਯਿਸ਼ੂ, ਉਸਦੇ ਪੁੱਤਰ, ਦਾ ਲਹੂ ਸਾਨੂੰ ਸਾਰੇ ਪਾਪਾਂ ਤੋਂ ਸ਼ੁੱਧ ਕਰਦਾ ਹੈ। Viz kapitolaPunjabi Standard Bible7 ਪਰ ਜੇ ਅਸੀਂ ਚਾਨਣ ਵਿੱਚ ਚੱਲਦੇ ਹਾਂ ਜਿਵੇਂ ਉਹ ਚਾਨਣ ਵਿੱਚ ਹੈ ਤਾਂ ਅਸੀਂ ਇੱਕ ਦੂਜੇ ਨਾਲ ਸੰਗਤ ਰੱਖਦੇ ਹਾਂ ਅਤੇ ਉਸ ਦੇ ਪੁੱਤਰ ਯਿਸੂ ਦਾ ਲਹੂ ਸਾਨੂੰ ਸਭ ਪਾਪਾਂ ਤੋਂ ਸ਼ੁੱਧ ਕਰਦਾ ਹੈ। Viz kapitola |