1 ਰਾਜਾ 1:10 - ਪਵਿੱਤਰ ਬਾਈਬਲ10 ਪਰ ਅਦੋਨੀਯਾਹ ਨੇ ਨਾਥਾਨ ਨਬੀ, ਬਨਾਯਾਹ, ਆਪਣੇ ਪਿਤਾ ਦੇ ਖਾਸ ਪਹਿਰੇਦਾਰਾਂ ਜਾਂ ਆਪਣੇ ਭਰਾ ਸੁਲੇਮਾਨ ਨੂੰ ਸੱਦਾ ਨਾ ਦਿੱਤਾ। Viz kapitolaਪਵਿੱਤਰ ਬਾਈਬਲ O.V. Bible (BSI)10 ਪਰ ਨਾਥਾਨ ਨਬੀ ਅਰ ਬਨਾਯਾਹ ਅਰ ਸੂਰ ਬੀਰ ਅਰ ਆਪਣੇ ਭਰਾ ਸੁਲੇਮਾਨ ਨੂੰ ਨਾ ਸੱਦਿਆ।। Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਪਰ ਨਾਥਾਨ ਨਬੀ, ਬਨਾਯਾਹ, ਸੂਰਬੀਰ ਅਤੇ ਆਪਣੇ ਭਰਾ ਸੁਲੇਮਾਨ ਨੂੰ ਨਾ ਸੱਦਿਆ। Viz kapitola |