1 ਰਾਜਾ 1:11 - ਪਵਿੱਤਰ ਬਾਈਬਲ11 ਪਰ ਨਾਥਾਨ ਨੇ ਜਦੋਂ ਇਹ ਸੁਣਿਆ ਤਾਂ ਉਹ ਸੁਲੇਮਾਨ ਦੀ ਮਾਤਾ ਬਥਸ਼ਬਾ ਕੋਲ ਗਿਆ ਅਤੇ ਉਸ ਨੂੰ ਜਾਕੇ ਕਿਹਾ, “ਕੀ ਤੁਸੀਂ ਨਹੀਂ ਸੁਣਿਆ ਕਿ ਹਗੀਥ ਦਾ ਪੁੱਤਰ ਕੀ ਕੁਝ ਕਰ ਰਿਹਾ ਹੈ? ਉਹ ਖੁਦ ਨੂੰ ਪਾਤਸ਼ਾਹ ਥਾਪ ਰਿਹਾ ਹੈ ਅਤੇ ਸਾਡਾ ਮਾਲਕ, ਦਾਊਦ ਪਾਤਸ਼ਾਹ ਇਸ ਸਾਰੇ ਕਾਸੇ ਤੋਂ ਅਨਜਾਨ ਹੈ। Viz kapitolaਪਵਿੱਤਰ ਬਾਈਬਲ O.V. Bible (BSI)11 ਤਾਂ ਨਾਥਾਨ ਨੇ ਸੁਲੇਮਾਨ ਦੀ ਮਾਤਾ ਬਥ-ਸ਼ਬਾ ਨੂੰ ਆਖਿਆ, ਕੀ ਤੁਸਾਂ ਨਹੀਂ ਸੁਣਿਆ ਕਿ ਹਗੀਥ ਦਾ ਪੁੱਤ੍ਰ ਅਦੋਨੀਯਾਹ ਰਾਜ ਕਰਦਾ ਹੈ ਅਤੇ ਸਾਡੇ ਮਾਲਕ ਦਾਊਦ ਨੂੰ ਉਸ ਦੀ ਖਬਰ ਵੀ ਨਹੀਂ? Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਨਾਥਾਨ ਨੇ ਸੁਲੇਮਾਨ ਦੀ ਮਾਤਾ ਬਥ-ਸ਼ਬਾ ਨੂੰ ਆਖਿਆ, ਕੀ ਤੁਸੀਂ ਨਹੀਂ ਸੁਣਿਆ ਕਿ ਹੱਗੀਥ ਦਾ ਪੁੱਤਰ ਅਦੋਨੀਯਾਹ ਰਾਜ ਕਰਦਾ ਹੈ ਅਤੇ ਸਾਡੇ ਮਾਲਕ ਦਾਊਦ ਨੂੰ ਉਸ ਦੀ ਖ਼ਬਰ ਵੀ ਨਹੀਂ ਹੈ? Viz kapitola |