1 ਰਾਜਾ 1:13 - ਪਵਿੱਤਰ ਬਾਈਬਲ13 ਦਾਊਦ ਪਾਤਸ਼ਾਹ ਕੋਲ ਜਾਕੇ ਆਖ, ‘ਹੇ ਮੇਰੇ ਮਹਾਰਾਜ ਪਾਤਸ਼ਾਹ, ਤੂੰ ਮੇਰੇ ਨਾਲ ਇਕਰਾਰ ਕੀਤਾ ਸੀ ਕਿ ਤੈਥੋਂ ਬਾਅਦ ਮੇਰਾ ਪੁੱਤਰ ਸੁਲੇਮਾਨ ਪਾਤਸ਼ਾਹ ਬਣੇਗਾ ਅਤੇ ਤੇਰੇ ਸਿੰਘਾਸਣ ਉੱਤੇ ਬੈਠੇਗਾ? ਫ਼ੇਰ ਅਦੋਨੀਯਾਹ ਰਾਜਾ ਕਿਉਂ ਬਣ ਗਿਆ ਹੈ?’ Viz kapitolaਪਵਿੱਤਰ ਬਾਈਬਲ O.V. Bible (BSI)13 ਤੁਸੀਂ ਜਾਓ ਅਤੇ ਦਾਊਦ ਪਾਤਸ਼ਾਹ ਕੋਲ ਅੰਦਰ ਜਾ ਕੇ ਉਹ ਨੂੰ ਆਖੋ, ਹੇ ਮੇਰੇ ਮਾਲਕ ਪਾਤਸ਼ਾਹ, ਭਲਾ, ਤੈਂ ਆਪਣੀ ਟਹਿਲਣ ਨਾਲ ਸੌਂਹ ਖਾ ਕੇ ਨਹੀਂ ਆਖਿਆ ਸੀ ਭਈ ਸੱਚ ਮੁੱਚ ਤੇਰਾ ਪੁੱਤ੍ਰ ਸੁਲੇਮਾਨ ਮੇਰੇ ਪਿੱਛੋਂ ਰਾਜ ਕਰੇਗਾ ਅਤੇ ਉਹੋ ਹੀ ਮੇਰੀ ਰਾਜ ਗੱਦੀ ਉੱਤੇ ਬੈਠੇਗਾ? ਫੇਰ ਅਦੋਨੀਯਾਹ ਕਿਉਂ ਰਾਜ ਕਰਦਾ ਹੈ? Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਤੁਸੀਂ ਜਾਓ ਅਤੇ ਦਾਊਦ ਪਾਤਸ਼ਾਹ ਕੋਲ ਅੰਦਰ ਜਾ ਕੇ ਉਹ ਨੂੰ ਆਖੋ, ਹੇ ਮੇਰੇ ਮਾਲਕ ਪਾਤਸ਼ਾਹ, ਕੀ ਤੂੰ ਆਪਣੀ ਦਾਸੀ ਨਾਲ ਸਹੁੰ ਖਾ ਕੇ ਨਹੀਂ ਆਖਿਆ ਸੀ ਕਿ ਸੱਚ-ਮੁੱਚ ਤੇਰਾ ਪੁੱਤਰ ਸੁਲੇਮਾਨ ਮੇਰੇ ਪਿੱਛੋਂ ਰਾਜ ਕਰੇਗਾ ਅਤੇ ਉਹੋ ਹੀ ਮੇਰੀ ਰਾਜ ਗੱਦੀ ਉੱਤੇ ਬੈਠੇਗਾ? ਫੇਰ ਅਦੋਨੀਯਾਹ ਕਿਉਂ ਰਾਜ ਕਰਦਾ ਹੈ? Viz kapitola |